ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਨਿੰਦਰ ਘੁਗਿਆਣਵੀ ਨੂੰ ਫੈਲੋਸ਼ਿਪ ਦਿੱਤੇ ਜਾਣ ’ਤੇ ਵਧਾਈ ਦਿੱਤੀ

Ad Position 21
No active advertisement
ਅਜੀਤ ਡੈਸਕ 28-06-2026
ਸ੍ਰੀ ਮੁਕਤਸਰ ਸਾਹਿਬ, 27 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਜਾਗਰਤੀ ਅਭਿਆਨ ਮੰਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਵੀਰਪਾਲ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਪ ਪ੍ਰਧਾਨ ਪੰਜਾਬੀ ਲੇਖਕ ਡਾਕਟਰ ਨਰਿੰਦਰ ਭੱਪਰ ਝਬੇਲਵਾਲੀ ਅਤੇ ਹੋਰ ਮੈਂਬਰ ਸ਼ਾਮਿਲ ਹੋਏ। ਮੀਟਿੰਗ ਵਿਚ ਭਾਰਤ ਸਰਕਾਰ ਵਲੋਂ ਉਘੇ ਲੇਖਕ ਨਿੰਦਰ ਘੁਗਿਆਣਵੀ ਨੂੰ ਫੈਲੋਸ਼ਿਪ ਦਿੱਤੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸ੍ਰੀ ਘੁਗਿਆਣਵੀ ਨੂੰ ਮੁਬਾਰਕਬਾਦ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ- ਮਨਪ੍ਰੀਤ ਸਿੰਘ ਇਯਾਲੀ ਅਗਲੀ ਖ਼ਬਰ ਬਿਜਲੀ ਦੇ ਵੱਡੇ ਪਾਵਰ ਕੱਟ ਲੱਗਣ ਕਾਰਨ ਕਿਸਾਨ ਪ੍ਰੇਸ਼ਾਨ
Ad Position 24
No active advertisement