06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਾਈਪਰੈਸ ਵਿਖੇ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 16-07-2026
ਰੁਪਾਣਾ, 15 ਜੁਲਾਈ (ਜਗਜੀਤ ਸਿੰਘ)-ਬਾਹਰਲੇ ਦੇਸ਼ ਵਿਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਹਰਗੋਬਿੰਦ ਸਿੰਘ ਲਵਲੀ (28) ਪੁੱਤਰ ਰਾਜਾ ਸਿੰਘ ਵਾਸੀ ਤਾਮਕੋਟ ਆਪਣੇ ਭਵਿੱਖ ਤੇ ਕਾਰੋਬਾਰ ਕਰਨ ਲਈ ਸਾਈਪਰੈਸ 7 ਮਹੀਨੇ ਪਹਿਲਾਂ ਗਿਆ ਸੀ। ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਜਦ ਇਹ ਖ਼ਬਰ ਪਿੰਡ ਵਾਸੀਆਂ ਨੂੰ ਮਿਲੀ, ਤਾਂ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਫ਼ੁੱਟਬਾਲ ਬਾਲ ਦਾ ਖਿਡਾਰੀ ਸੀ ਅਤੇ ਅਜੇ ਕੁਆਰਾ ਸੀ।
Ad Position 22
No active advertisement
ਪਿਛਲੀ ਖ਼ਬਰ ਹੈਲਪਲਾਈਨ 14567 ਬਜ਼ੁਰਗਾਂ ਲਈ ਸਹਾਇਤਾ, ਸੁਰੱਖਿਆ ਤੇ ਮਾਰਗ ਦਰਸ਼ਨ ਦਾ ਭਰੋਸੇਮੰਦ ਮਾਧਿਅਮ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਬਿਨਾਂ ਦੇਰੀ ਕੀਤੀਆਂ ਜਾਣ-ਡੀ.ਟੀ.ਐੱਫ਼.
Ad Position 24
No active advertisement