05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕੋਟਲਾ ਮਿਹਰ ਸਿੰਘ ਵਾਲਾ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਮੋਗਾ, 3 ਅਗਸਤ (ਗੁਰਤੇਜ ਸਿੰਘ ਬੱਬੀ)-ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਕੋਟਲਾ ਮਿਹਰ ਸਿੰਘ ਬਰਾੜ ਵਾਲਾ ਕੋਲ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਬਾਘਾ ਪੁਰਾਣਾ ਨੇ ਦੱਸਿਆ ਕਿ ਸਾਨੂੰ ਪਿੰਡ ਦੇ ਕਿਸੇ ਵਿਅਕਤੀ ਨੇ ਇਸ ਬਾਰੇ ਫ਼ੋਨ ਕਰਕੇ ਦੱਸਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟੇ ਲਈ ਸ਼ਨਾਖ਼ਤ ਵਾਸਤੇ ਸਿਵਲ ਹਸਪਤਾਲ ਮੋਗਾ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ ਅਤੇ ਉਸ ਵਿਅਕਤੀ ਦੀ ਸ਼ਨਾਖ਼ਤ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 04-08-2026

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 15 ਤੱਕ ਕੀਤਾ ਜਾ ਸਕਦਾ ਹੈ ਅਪਲਾਈ ਅਗਲੀ ਖ਼ਬਰ ਪੰ ਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਪਹਿਲੇ ਸਾਲ ਦੇ ਦਾਖ਼ਲੇ ਦੀ ਆਖ਼ਰੀ ਮਿਤੀ ਵਧਾਈ
Ad Position 24
No active advertisement