13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੰਪਿਊਟਰ ਅਧਿਆਪਕ 15 ਅਗਸਤ ਮੌਕੇ ਰਾਜ ਪੱਧਰੀ ਸਮਾਗਮ ’ਚ ਕਰਨਗੇ ਗੁਪਤ ਐਕਸ਼ਨ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸੂਬਾ ਕਮੇਟੀ ਮੈਂਬਰ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਹਰਜੀਤ ਸਿੰਘ ਅਤੇ ਕੰਪਿਊਟਰ ਟੀਚਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਲਖਰਾਜ ਸਿੰਘ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ’ਚ ਕੰਪਿਊਟਰ ਅਧਿਆਪਕਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਜੇਕਰ 13 ਅਗਸਤ ਦੀ ਹੋਣ ਜਾ ਰਹੀ ਸਬ ਕਮੇਟੀ ਦੀ ਮੀਟਿੰਗ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਸਾਰਥਕ ਹੱਲ ਨਾ ਕੀਤਾ ਗਿਆ, ਤਾਂ 15 ਅਗਸਤ ਨੂੰ ਫ਼ਿਰੋਜ਼ਪੁਰ ਵਿਚ ਕੰਪਿਊਟਰ ਅਧਿਆਪਕਾਂ ਵਲੋਂ ਗੁਪਤ ਐਕਸ਼ਨ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਵੀ ਪ੍ਰਗਟ ਕੀਤਾ ਜਾਵੇਗਾ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕਰਦੇ ਹੋਏ ਕੰਪਿਊਟਰ ਅਧਿਆਪਕ। ਅਜੀਤ ਤਸਵੀਰ 14-08-2026
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸੂਬਾ ਕਮੇਟੀ ਮੈਂਬਰ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਹਰਜੀਤ ਸਿੰਘ ਅਤੇ ਕੰਪਿਊਟਰ ਟੀਚਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਲਖਰਾਜ ਸਿੰਘ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ’ਚ ਕੰਪਿਊਟਰ ਅਧਿਆਪਕਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਜੇਕਰ 13 ਅਗਸਤ ਦੀ ਹੋਣ ਜਾ ਰਹੀ ਸਬ ਕਮੇਟੀ ਦੀ ਮੀਟਿੰਗ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਸਾਰਥਕ ਹੱਲ ਨਾ ਕੀਤਾ ਗਿਆ, ਤਾਂ 15 ਅਗਸਤ ਨੂੰ ਫ਼ਿਰੋਜ਼ਪੁਰ ਵਿਚ ਕੰਪਿਊਟਰ ਅਧਿਆਪਕਾਂ ਵਲੋਂ ਗੁਪਤ ਐਕਸ਼ਨ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਵੀ ਪ੍ਰਗਟ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜੇ.ਐੱਨ.ਜੇ. ਡੀ.ਏ.ਵੀ. ਸਕੂਲ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਬੂਟੇ ਲਗਾ ਕੇ ਮਨਾਇਆ ਅਗਲੀ ਖ਼ਬਰ ਐੱਸ.ਡੀ. ਸਕੂਲ ਮਲੋਟ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24