18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜ਼ਿਲ੍ਹਾ ਫ਼ਾਜ਼ਿਲਕਾ ਦੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਾਕਤ ਨਾਲ ਨਿਭਾਵਾਂਗਾ : ਸਤੀਸ਼ ਅਸੀਜਾ

ਮਲੋਟ, 17 ਅਗਸਤ (ਪਾਟਿਲ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜ਼ਿਲ੍ਹਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸਤੀਸ਼ ਅਸੀਜਾ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਜ਼ਿਲ੍ਹਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਸਤੀਸ਼ ਅਸੀਜਾ ਨੇ ਪਾਰਟੀ ਦੀ ਸੂਬਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 18-08-2026
ਮਲੋਟ, 17 ਅਗਸਤ (ਪਾਟਿਲ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜ਼ਿਲ੍ਹਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸਤੀਸ਼ ਅਸੀਜਾ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਜ਼ਿਲ੍ਹਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਸਤੀਸ਼ ਅਸੀਜਾ ਨੇ ਪਾਰਟੀ ਦੀ ਸੂਬਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਸਤੀਸ਼ ਅਸੀਜਾ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਸੰਗਠਨ ਮਹਾਂਮੰਤਰੀ ਮੰਥਰੀ ਸ਼੍ਰੀ ਨਿਵਾਸਲੂ ਦੇ ਵਿਸ਼ੇਸ਼ ਤੌਰ ’ਤੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਦੀ ਮਿਹਨਤ, ਸੰਗਠਨ ਪ੍ਰਤੀ ਸਮਰਪਣ ਅਤੇ ਕੰਮ ਕਰਨ ਦੀ ਸਮਰੱਥਾ ’ਤੇ ਵਿਸ਼ਵਾਸ ਕਰਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਕੁਮਾਰੀਜ਼ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਨਗਿੰਦਰ ਕੌਰ ਬਰਾੜ ਅਤੇ ਯੋਗਿਤਾ ਗੁੰਬਰਾ ਵਿ... ਅਗਲੀ ਖ਼ਬਰ ਡੀਪੂ ਹੋਲਡਰਾਂ ਵਲੋਂ ਹੜਤਾਲ ਖ਼ਤਮ
Ad Position 24