19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਆਦਰਸ਼ ਸਕੂਲ ਕੋਟਭਾਈ ਵਿਖੇ ਤਰਕਸ਼ੀਲ ਸੁਸਾਇਟੀ ਵਲੋਂ ਪੁਸਤਕ ਪ੍ਰਦਰਸ਼ਨੀ ਲਗਾਈ

ਗਿੱਦੜਬਾਹਾ, 19 ਅਗਸਤ (ਸ਼ਿਵਰਾਜ ਸਿਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀ ਪਿ੍ਰੰਸੀਪਲ ਡਾ. ਮਨੀਸ਼ਾ ਗੁਪਤਾ ਦੀ ਰਹਿਨੁਮਾਈ ਹੇਠ ਲੈਕਚਰਾਰ ਕਮਲਪੀ੍ਰਤ, ਮਨਦੀਪ ਕੌਰ ਦੇ ਯਤਨਾ ਸਦਕਾ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ।

Ad Position 21
No active advertisement
ਤਰਕ ਸੁਸਾਇਟੀ ਦੇ ਆਗੂ ਸਕੂਲ ਪਿ੍ਰੰਸੀਪਲ ਡਾ. ਮਨੀਸ਼ਾ ਗੁਪਤਾ ਨੂੰ ਪੁਸਤਕ ਭੇਂਟ ਕਰਦੇ ਹੋਏ। ਤਸਵੀਰ : ਸ਼ਿਵਰਾਜ ਸਿੰਘ 20-08-2026
ਗਿੱਦੜਬਾਹਾ, 19 ਅਗਸਤ (ਸ਼ਿਵਰਾਜ ਸਿਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀ ਪਿ੍ਰੰਸੀਪਲ ਡਾ. ਮਨੀਸ਼ਾ ਗੁਪਤਾ ਦੀ ਰਹਿਨੁਮਾਈ ਹੇਠ ਲੈਕਚਰਾਰ ਕਮਲਪੀ੍ਰਤ, ਮਨਦੀਪ ਕੌਰ ਦੇ ਯਤਨਾ ਸਦਕਾ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਮੀਨਾ ਅਰੋੜਾ, ਜਗਦੇਵ ਸਿੰਘ, ਜਸਵੀਰ ਸਿੰਘ ਅਤੇ ਜੋਰਾਵਰ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ। ਤਰਕਸ਼ੀਲ ਸੁਸਾਇਟੀ ਦੇ ਆਗੂ ਰਾਮ ਸਵਰਨ ਲੱਖੇਵਾਲੀ, ਤੇਜਿੰਦਰ ਸਿੰਘ, ਜਸਵੀਰ ਸਿੰਘ ਵਲੋਂ ਪੁਸਤਕ ਪ੍ਰਦਾਰਸ਼ਨੀ ਲਗਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਗਿਆਨ ਵਰਧਕ ਪੁਸਤਕਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਬੜੀ ਹੀ ਦਿਲਚਸਪੀ ਨਾਲ ਪੁਸਕਤ ਪ੍ਰਦਰਸ਼ਨੀ ਵਿਚ ਸ਼ਮੂਲੀਅਤ ਕੀਤੀ ਗਈ। ਪਿ੍ਰੰਸੀਪਲ ਡਾ. ਮਨੀਸ਼ਾ ਗੁਪਤਾ ਨੇ ਕਿਹਾ ਕਿ ਪੁਸਤਕਾਂ ਮਨੁੱਖ ਦੀ ਸੋਚ ਨੂੰ ਵਿਸ਼ਾਲ ਬਣਾਉਣ ਵਿਚ ਵੱਡਾ ਯੋਗਦਾਨ ਪਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਤਾਰੀ ਬਾਬਾ ਸਮਾਲਸਰ ਨਹੀਂ ਰਿਹਾ
Ad Position 24