21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ

ਮਲੋਟ, 21 ਅਗਸਤ (ਪਾਟਿਲ)-ਐੱਸ. ਐਮ.

Ad Position 21
No active advertisement
ਸੀ.ਐੱਚ.ਸੀ. ਆਲਮਵਾਲਾ ਵਿਖੇ ਗਤੀਵਿਧੀਆਂ ਕਰਦੇ ਹੋਏ ਹੈਲਥ ਵਰਕਰ। ਤਸਵੀਰ: ਪਾਟਿਲ 22-08-2026
ਮਲੋਟ, 21 ਅਗਸਤ (ਪਾਟਿਲ)-ਐੱਸ.ਐਮ.ਓ. ਡਾ. ਸਿੰਪਲ ਕੁਮਾਰ ਦੀ ਅਗਵਾਈ ਵਿਚ ਅੱਜ ਸੀ.ਐੱਚ.ਸੀ. ਆਲਮਵਾਲਾ ਦੇ ਵੱਖ-ਵੱਖ ਪਿੰਡਾਂ ਵਿਚ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਸੀ.ਐੱਚ.ਸੀ. ਆਲਮਵਾਲਾ ਅਧੀਨ ਆਉਂਦੇ ਪਿੰਡ ਜੰਡਵਾਲਾ ਚੜਤ ਸਿੰਘ ਵਿਖੇ ਸ਼ੁੱਕਰਵਾਰ ਡਰਾਈ ਦੇ ਤੌਰ ’ਤੇ ਮਨਾਇਆ ਗਿਆ। ਇਸ ਮੌਕੇ ਬਲਾਕ ਐਜੂਕੇਟਰ ਹਰਮਿੰਦਰ ਕੌਰ ਨੇ ਦੱਸਿਆ ਕਿ ਘਰਾਂ ਵਿਚ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਹਫ਼ਤੇ ਵਿਚ ਇਕ ਵਾਰ ਸਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਮੇਲ ਹਰਦਵਿੰਦਰ ਸਿੰਘ , ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਰਿਤੂ ਬਾਲਾ ਅਤੇ ਆਸ਼ਾ ਵਰਕਰਜ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ ਬਚਾਓ’ ਰੈਲੀ ਲਈ ਮਲੋਟ ਹਲਕੇ ’ਚ ਸਰਗਰਮੀਆਂ ਤੇਜ਼ ਅਗਲੀ ਖ਼ਬਰ ਮਲੋਟ ਵਿਖੇ ਗੰਦੇ ਪਾਣੀ ਦੀ ਸਪਲਾਈ ਖ਼ਿਲਾਫ਼ ਭੁੱਖ ਹੜਤਾਲ ਤੀਜੇ ਦਿਨ ਜਾਰੀ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਹੋਣ ਤੱਕ ਸੰਘਰਸ਼...
Ad Position 24