25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਨੇ ਜ਼ਿਲ੍ਹੇ ’ਚ ਮਾਰੀਆਂ ਮੱਲਾਂ

ਗਿੱਦੜਬਾਹਾ, 24 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਦਸਮੇਸ਼ ਇੰਟਰਨੈਸ਼ਨਲ ਪਬਲਿਕ ਥੇੜੀ ਦੇ ਅੰਡਰ-19 ਲੜਕਿਆਂ ਦੀ ਬੈਡਮਿੰਟਨ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਜੇਤੂ ਦਾ ਖ਼ਿਤਾਬ ਆਪਣੇ ਨਾਂਅ ਕੀਤਾ। ਮੁਕਾਬਲਿਆਂ ਦੌਰਾਨ ਹੋਣਹਾਰ ਵਿਦਿਆਰਥੀਆਂ ਗੁਰਨਾਜ, ਸੁਹੇਲ ਤੇ ਸਹਿਜ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰੀ ਮੁਕਾਬਲਿਆਂ ਲਈ ਆਪਣੀ ਚੋਣ ਪੱਕੀ ਕੀਤੀ।

Ad Position 21
No active advertisement
ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਕੂਲ ਸਟਾਫ਼ ਨਾਲ। ਤਸਵੀਰ: ਪਰਮਜੀਤ ਸਿੰਘ ਥੇੜ੍ਹੀ 25-08-2026
ਗਿੱਦੜਬਾਹਾ, 24 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਦਸਮੇਸ਼ ਇੰਟਰਨੈਸ਼ਨਲ ਪਬਲਿਕ ਥੇੜੀ ਦੇ ਅੰਡਰ-19 ਲੜਕਿਆਂ ਦੀ ਬੈਡਮਿੰਟਨ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਜੇਤੂ ਦਾ ਖ਼ਿਤਾਬ ਆਪਣੇ ਨਾਂਅ ਕੀਤਾ। ਮੁਕਾਬਲਿਆਂ ਦੌਰਾਨ ਹੋਣਹਾਰ ਵਿਦਿਆਰਥੀਆਂ ਗੁਰਨਾਜ, ਸੁਹੇਲ ਤੇ ਸਹਿਜ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰੀ ਮੁਕਾਬਲਿਆਂ ਲਈ ਆਪਣੀ ਚੋਣ ਪੱਕੀ ਕੀਤੀ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਇਸ ਮੌਕੇ ਸਕੂਲ ਚੇਅਰਮੈਨ ਹਿਮਾਂਸ਼ੂ ਬਾਂਸਲ ਤੇ ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕਾਂ ਵਲੋਂ ਖਿਡਾਰੀਆਂ ਦੇ ਨਾਲ-ਨਾਲ ਕੋਚ ਤੇ ਖੇਡ ਵਿਭਾਗ ਦੀ ਮਿਹਨਤ, ਲਗਨ ਤੇ ਸਮਰਪਣ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਸਿੰਘ ਸੇਵੇਵਾਲਾ ਵਲੋਂ ਸਿਆਸੀ ਸਰਗਰਮੀਆਂ ਤੇਜ਼ ਪਿੰਡ ਮੜਾਕ ਵਿਖੇ ਵਰਕਰਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਓਲਡ ਇਜ਼ ਗੋਲਡ ਕਲੱਬ ਨੇ ਲਗਾਏ ਬੂਟੇ
Ad Position 24