24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਗਠਨ ਦੀ ਮੀਟਿੰਗ

ਗਿੱਦੜਬਾਹਾ, 24 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਗਠਨ ਵਲੋਂ ਗਿੱਦੜਬਾਹਾ ਦੇ ਵਾਰਡ ਨੰਬਰ 12 ਵਿਚ ਕੋਆਰਡੀਨੇਟਰ ਮਾਸਟਰ ਸੁਖਦੇਵ ਰਾਮ ਰਹੂੜਿਆਂਵਾਲੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦਾ ਪ੍ਰਬੰਧ ਅਭਿਸ਼ੇਕ ਕੁਮਾਰ ਵਲੋਂ ਕਰਵਾਇਆ ਗਿਆ, ਜਿਸ ਵਿਚ ਉਨ੍ਹਾਂ ਭਾਈਚਾਰੇ ’ਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵਿਚਾਰ-ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 25-08-2026
ਗਿੱਦੜਬਾਹਾ, 24 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਗਠਨ ਵਲੋਂ ਗਿੱਦੜਬਾਹਾ ਦੇ ਵਾਰਡ ਨੰਬਰ 12 ਵਿਚ ਕੋਆਰਡੀਨੇਟਰ ਮਾਸਟਰ ਸੁਖਦੇਵ ਰਾਮ ਰਹੂੜਿਆਂਵਾਲੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦਾ ਪ੍ਰਬੰਧ ਅਭਿਸ਼ੇਕ ਕੁਮਾਰ ਵਲੋਂ ਕਰਵਾਇਆ ਗਿਆ, ਜਿਸ ਵਿਚ ਉਨ੍ਹਾਂ ਭਾਈਚਾਰੇ ’ਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵਿਚਾਰ-ਚਰਚਾ ਕੀਤੀ। ਸੁਖਦੇਵ ਰਾਮ ਨੇ ਕਿਹਾ ਕਿ ਸ਼ੂਦਰ ਕੌਣ ਹਨ, ਇਸ ਵਿਸ਼ੇ ’ਤੇ ਉਨ੍ਹਾਂ ਦੇ ਸੰਗਠਨ ਵਲੋਂ ਥਾਂ-ਥਾਂ ਮੀਟਿੰਗਾਂ ਕੀਤਆ ਜਾ ਰਹੀਆਂ ਹਨ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਆਰੀਅਨ ਅਤੇ ਗੈਰ ਆਰੀਅਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ਼ਮਸ਼ੇਰ ਸਿੰਘ ਨੰਬਰਦਾਰ, ਤਰਸੇਮ ਸਿੰਘ ਅਤੇ ਸੂਬੇਦਾਰ ਚੰਦ ਸਿੰਘ ਭੂੰਦੜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਨਨੈੱਸ ਵਨ ਮੁਹਿੰਮ ਤਹਿਤ ਗਿੱਦੜਬਾਹਾ ਅਤੇ ਪਿੰਡ ਕੋਟਭਾਈ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਕਾਂਗਰਸੀ ਆਗੂ ਰਣਜੀਤ ਸਿੰਘ ਧਾਲੀਵਾਲ ਨੂੰ ਸਦਮਾ-ਮਾਤਾ ਦਾ ਦਿਹਾਂਤ
Ad Position 24