24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜੇ.ਐੱਨ.ਜੇ. ਡੀ.ਏ.ਵੀ. ਸਕੂਲ ਨੇ ਸ਼ਤਰੰਜ ਮੁਕਾਬਲਿਆਂ ’ਚ ਸੋਨ ਤਗ਼ਮਾ ਜਿੱਤਿਆ

ਗਿੱਦੜਬਾਹਾ, 24 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਜੇ. ਐੱਨ.

Ad Position 21
No active advertisement
ਸ਼ਤਰੰਜ ਵਿਚ ਸੋਨ ਤਗ਼ਮਾ ਜਿੱਤਣ ’ਤੇ ਜੇ.ਐੱਨ.ਜੇ. ਡੀ.ਏ.ਵੀ. ਸਕੂਲ ਗਿੱਦੜਬਾਹਾ ਦੀਆਂ ਵਿਦਿਆਰਥੀਆਂ ਨੂੰ ਪ੍ਰਬੰਧਕ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 25-08-2026
ਗਿੱਦੜਬਾਹਾ, 24 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਜੇ.ਐੱਨ.ਜੇ. ਡੀ.ਏ.ਵੀ. ਸਕੂਲ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਸੋਨ ਤਗ਼ਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਦੂਨ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿਚ ਅੰਡਰ-19 ਸਾਲ ਵਿਚ ਉਨ੍ਹਾਂ ਦੇ ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤਿਆ। ਸ. ਮਾਨ ਨੇ ਦੱਸਿਆ ਕਿ ਸਕੂਲ ਦੀਆਂ ਹੋਣਹਾਰ ਖਿਡਾਰਨਾਂ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣੀ ਥਾਂ ਪੱਧਰੀ ਕਰ ਲਈ ਹੈ। ਇਸ ਮੌਕੇ ਸਮੂਹ ਸਟਾਫ਼ ਵਲੋਂ ਵਿਦਿਅਰਾਥਣਾਂ ਨੂੰ ਆਸ਼ੀਰਵਾਦ ਦਿੰਦਿਆ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦਾ ਨਾਂਅ ਬਦਲ ਕੇ ਆਜ਼ਾਦੀ ਘੁਲਾਟੀਏ ਨਰਾਇਣ ਸਿੰਘ ਮੱਕੜ ਦੇ ਨਾਂਅ ’ਤੇ ਕੀਤਾ ਅਗਲੀ ਖ਼ਬਰ ਵਨਨੈੱਸ ਵਨ ਮੁਹਿੰਮ ਤਹਿਤ ਗਿੱਦੜਬਾਹਾ ਅਤੇ ਪਿੰਡ ਕੋਟਭਾਈ ਵਿਖੇ ਬੂਟੇ ਲਗਾਏ
Ad Position 24