04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ. ਡਬਲਯੂ. ਡੀ. ਐਂਡ ਅਲਾਈਡ ਦੀ ਮੀਟਿੰਗ 5 ਨੂੰ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ. ਡਬਲਯੂ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ.ਡਬਲਯੂ.ਡੀ. ਐਂਡ ਅਲਾਈਡ ਦੀ ਮੀਟਿੰਗ 5 ਸਤੰਬਰ ਨੂੰ ਸਵੇਰੇ 11 ਤੋਂ 1 ਵਜੇ ਤੱਕ ਪ੍ਰਧਾਨ ਦਰਸ਼ਨ ਸਿੰਘ ਕਪੂਰ ਅਤੇ ਚਿੰਤ ਰਾਮ ਨਾਹਰ ਦੀ ਅਗਵਾਈ ਹੇਠ ਮੇਨ ਵਾਟਰ ਵਰਕਸ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ। ਇਸ ਮੌਕੇ ਆਗੂ ਮੁਖ਼ਤਿਆਰ ਸਿੰਘ ਬੇਦੀ, ਗੁਰਬਚਨ ਸਿੰਘ, ਕਿਰਪਾਲ ਸਿੰਘ, ਜਸਵਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਕਰੀਬਨ ਸਾਢੇ ਚਾਰ ਸਾਲ ਦਾ ਸਮਾਂ ਹੋ ਗਿਆ ਹੈ ਪਰ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਵਿਚ ਮੁਲਾਜ਼ਮਾਂ, ਪੈਨਸ਼ਨਰਜ਼ ਤੇ ਆਊਟਸੋਰਸ (ਕੱਚੇ ਕਾਮਿਆਂ) ਨੂੰ ਵਾਰ-ਵਾਰ ਲਿਖ਼ਤੀ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਵਾਲੇ ਦਿਨ ਮੀਟਿੰਗਾਂ ਨੂੰ ਮੁਲਤਵੀ ਕਰਕੇ ਕਿਸੇ ਵੀ ਕਾਮੇ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਗਈ ਜਿਸ ਕਰਕੇ ਸਾਰੀਆਂ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਐੱਨ. ਸੀ. ਸੀ. ਕੈਡਿਟਸ ਵਲੋਂ ਜਾਗਰੂਕਤਾ ਰੈਲੀ ਕੱਢੀ
Ad Position 24