04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਥੇੜ੍ਹੀ ਵਿਖੇ 11 ਪਰਿਵਾਰ ਅਕਾਲੀ ਦਲ ਛੱਡ ਕੇ ਹੋਏ ‘ਆਪ’ ’ਚ ਸ਼ਾਮਿਲ

ਮਲੋਟ, 4 ਸਤੰਬਰ (ਪਾਟਿਲ)-ਪਿੰਡ ਥੇੜੀ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ 11 ਪਰਿਵਾਰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਹ ਸ਼ਮੂਲੀਅਤ ਕੈਬਨਿਟ ਮੰਤਰੀ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮਲੋਟ, 4 ਸਤੰਬਰ (ਪਾਟਿਲ)-ਪਿੰਡ ਥੇੜੀ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ 11 ਪਰਿਵਾਰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਹ ਸ਼ਮੂਲੀਅਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਹਾਜ਼ਰੀ ਵਿਚ ਹੋਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਲਖਵਿੰਦਰ ਸਿੰਘ, ਕਰਨ ਸਿੰਘ, ਜਸਵੀਰ ਸਿੰਘ, ਜਗਦੀਪ ਸਿੰਘ, ਕਾਕਾ ਸਿੰਘ, ਅਮਰਜੀਤ ਸਿੰਘ, ਬੱਬੀ ਸਿੰਘ, ਜੀਤ ਸਿੰਘ, ਲਖਵਿੰਦਰ ਸਿੰਘ, ਗੁਰਦੇਵ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਆਪ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਤਰਨ ਸਿੱਧੂ ਭਾਈ ਕਾ, ਚੇਅਰਮੈਨ , ਹਰਭਜਨ ਥੇੜੀ, ਚੇਅਰਮੈਨ, ਕੁਲਵਿੰਦਰ ਬਰਾੜ, ਮੌਜੂਦਾ ਸਰਪੰਚ ਥੇੜੀ ਅਤੇ ਮਨਪ੍ਰੀਤ ਮਣੀ, ਸਰਪੰਚ ਫਕਰਸਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ ਅਕੈਡਮੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਇਆ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਨੇ ਖੇਡ ਮੁਕਾਬਲਿਆਂ ’ਚ 103 ਤਗਮੇ ਜਿੱਤੇ
Ad Position 24