05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਹਨੀ ਫੱਤਣਵਾਲਾ ਨੇ ਜਗਜੀਤ ਸਿੰਘ ਕ੍ਰਿਪਾਲਕੇ ਦੇ ਦਿਹਾਂਤ ’ਤੇ ਪਰਿਵਾਰ ਨਾਲ ਕੀਤਾ ਅਫ਼ਸੋਸ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਨੂਰਪੁਰ ਕ੍ਰਿਪਾਲਕੇ ਵਾਸੀ ਜਗਜੀਤ ਸਿੰਘ ਸਿੱਧੂ (64) ਜਿੰਨ੍ਹਾਂ ਦਾ ਬੀਤੇਂ ਦਿਨੀਂ ਇਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ ਸੀ, ਦੇ ਪੁੱਤਰ ਨਵਦੀਪ ਸਿੰਘ ਨਵੀਂ ਸਿੱਧੂ ਨਾਲ ਅਫ਼ਸੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹ੍ਵਾਂ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਸਿੱਧੂ ਦਾ ਪਰਿਵਾਰ ਉਨ੍ਹਾਂ ਦੇ ਦਾਦਾ ਸਵ: ਹਰਚੰਦ ਸਿੰਘ ਫੱਤਣਵਾਲਾ ਸਾਬਕਾ ਵਿਧਾਇਕ ਦਾ ਬਹੁਤ ਨਜ਼ਦੀਕੀ ਪਰਿਵਾਰ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਨੂਰਪੁਰ ਕ੍ਰਿਪਾਲਕੇ ਵਾਸੀ ਜਗਜੀਤ ਸਿੰਘ ਸਿੱਧੂ (64) ਜਿੰਨ੍ਹਾਂ ਦਾ ਬੀਤੇਂ ਦਿਨੀਂ ਇਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ ਸੀ, ਦੇ ਪੁੱਤਰ ਨਵਦੀਪ ਸਿੰਘ ਨਵੀਂ ਸਿੱਧੂ ਨਾਲ ਅਫ਼ਸੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹ੍ਵਾਂ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਸਿੱਧੂ ਦਾ ਪਰਿਵਾਰ ਉਨ੍ਹਾਂ ਦੇ ਦਾਦਾ ਸਵ: ਹਰਚੰਦ ਸਿੰਘ ਫੱਤਣਵਾਲਾ ਸਾਬਕਾ ਵਿਧਾਇਕ ਦਾ ਬਹੁਤ ਨਜ਼ਦੀਕੀ ਪਰਿਵਾਰ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਸਰਪੰਚ ਖੜਕ ਸਿੰਘ ਮ੍ਰਿਤਕ ਜਗਜੀਤ ਸਿੰਘ ਸਿੱਧੂ ਦੇ ਛੋਟੇ ਭਰਾ ਸਨ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਸਿੱਧੂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਜਗਸੀਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸਿੱਧੂ, ਹਰਜਿੰਦਰ ਸਿੰਘ ਝੰਡੂਵਾਲਾ ਨੰਬਰਦਾਰ, ਸੁਖਪਾਲ ਸਿੰਘ ਸਿੱਧੂ, ਮਹੇਸ਼ਇੰਦਰ ਸਿੰਘ, ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ, ਦਰਸ਼ਨ ਸਿੰਘ ਵਿਰਕ, ਪ੍ਰਦੀਪ ਸਿੰਘ, ਨਿਰਭੈ ਸਿੰਘ, ਨਵਦੀਪ ਕੌਰ ਸੰਧੂ ਕਾਨਿਆਂਵਾਲੀ, ਬੰਤ ਸਿੰਘ, ਦਰਸ਼ਨ ਸਿੰਘ ਫੌਜੀ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਮੰਟੂ, ਮੁਕੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੈਸਟੋਰੈਂਟ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦੇ ਮਾਮਲੇ ’ਚ ਨਾਬਾਲਗ ਸਮੇਤ 4 ਕਾਬੂ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨ ਲਈ ਕੀਤਾ ਸੁਚੇਤ
Ad Position 24