10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸੁਖਮੰਦਰ ਸਿੰਘ ਸੁਖਨਾ ਦਮਦਮੀ ਟਕਸਾਲ ਸੇਵਕ ਜਥੇ ਦੇ ਜ਼ਿਲ੍ਹਾ ਪ੍ਰਧਾਨ ਥਾਪੇ

ਦੋਦਾ, 9 ਸਤੰਬਰ (ਰਵੀਪਾਲ)-ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਚੌਂਕ ਮਹਿਤਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਬਾ ਸੁਖਦੇਵ ਸਿੰਘ, ਬਾਬਾ ਚਮਕੌਰ ਸਿੰਘ, ਬਾਬਾ ਬੋਹੜ ਸਿੰਘ ਤੇ ਗਿਆਨੀ ਬਚਨ ਸਿੰਘ ਹੈੱਡ ਗ੍ਰੰਥੀ ਮੱਲਣ ਦੇ ਨਾਲ ਜੁੜੇ ਸਿੰਘਾਂ ਦੀ ਅਗਵਾਈ ਹੇਠ ਇਕੱਤਰਤਾ ਦੌਰਾਨ ਜਥੇਬੰਦਕ ਢਾਂਚਾ ਬਣਾਇਆ ਗਿਆ, ਜਿਸ ਦਾ ਨਾਂਅ ਦਮਦਮੀ ਟਕਸਾਲ ਸੇਵਕ ਜਥਾ ਰੱਖਿਆ ਗਿਆ। ਇਸ ਸਮੇਂ ਵੱਖ-ਵੱਖ ਪਿੰਡਾਂ ’ਚੋਂ ਆਏ ਟਕਸਾਲ ਦੇ ਸੇਵਕਾਂ ਨੂੰ ਜਥੇ ਦੀਆਂ ਜ਼ਿੰਮੇਵਾਰੀਆਂ ਸੌਪੀਆਂ ਗਈਆਂ, ਜਿਸ ਵਿਚ ਸੁਖਮੰਦਰ ਸਿੰਘ ਸਾਬਕਾ ਸਰਪੰਚ ਪਿੰਡ ਸੁਖਨਾ ਅਬਲੂ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਬਣਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਦੋਦਾ, 9 ਸਤੰਬਰ (ਰਵੀਪਾਲ)-ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਚੌਂਕ ਮਹਿਤਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਬਾ ਸੁਖਦੇਵ ਸਿੰਘ, ਬਾਬਾ ਚਮਕੌਰ ਸਿੰਘ, ਬਾਬਾ ਬੋਹੜ ਸਿੰਘ ਤੇ ਗਿਆਨੀ ਬਚਨ ਸਿੰਘ ਹੈੱਡ ਗ੍ਰੰਥੀ ਮੱਲਣ ਦੇ ਨਾਲ ਜੁੜੇ ਸਿੰਘਾਂ ਦੀ ਅਗਵਾਈ ਹੇਠ ਇਕੱਤਰਤਾ ਦੌਰਾਨ ਜਥੇਬੰਦਕ ਢਾਂਚਾ ਬਣਾਇਆ ਗਿਆ, ਜਿਸ ਦਾ ਨਾਂਅ ਦਮਦਮੀ ਟਕਸਾਲ ਸੇਵਕ ਜਥਾ ਰੱਖਿਆ ਗਿਆ। ਇਸ ਸਮੇਂ ਵੱਖ-ਵੱਖ ਪਿੰਡਾਂ ’ਚੋਂ ਆਏ ਟਕਸਾਲ ਦੇ ਸੇਵਕਾਂ ਨੂੰ ਜਥੇ ਦੀਆਂ ਜ਼ਿੰਮੇਵਾਰੀਆਂ ਸੌਪੀਆਂ ਗਈਆਂ, ਜਿਸ ਵਿਚ ਸੁਖਮੰਦਰ ਸਿੰਘ ਸਾਬਕਾ ਸਰਪੰਚ ਪਿੰਡ ਸੁਖਨਾ ਅਬਲੂ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਸੁਖਮੰਦਰ ਸਿੰਘ ਸੁਖਨਾ ਨੇ ਇਸ ਜ਼ਿੰਮੇਵਾਰੀ ਲਈ ਸਮੂਹ ਟਕਸਾਲ ਦਾ ਧੰਨਵਾਦ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਗੁਰਬਾਣੀ ਨਾਲ ਸੰਗਤਾਂ ਨੂੰ ਜੋੜਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਸੁਖਮੰਦਰ ਸਿੰਘ ਸੁਖਨਾ ਨੂੰ ਪ੍ਰਧਾਨ ਨਿਯੁਕਤ ਕਰਨ ’ਤੇ ਗਿਆਨੀ ਬਚਨ ਸਿੰਘ ਮੱਲਣ, ਗੁਲਜਾਰ ਸਿੰਘ, ਜਗਸੀਰ ਸਿੰਘ, ਮੇਜਰ ਸਿੰਘ, ਜਸਵੀਰ ਸਿੰਘ, ਧਰਮਵੀਰ ਸਿੰਘ, ਲਖਵੰਤ ਸਿੰਘ, ਦਿਲਬਾਰਾ ਸਿੰਘ, ਗੁਰਪ੍ਰੀਤ ਸਿੰਘ, ਰੇਸ਼ਮ ਸਿੰਘ, ਗਿਆਨੀ ਸੁਲੱਖਣ ਸਿੰਘ, ਜਥੇ. ਬੇਅੰਤ ਸਿੰਘ, ਸਤਪਾਲ ਸਿੰਘ ਖ਼ਾਲਸਾ, ਜਸਪ੍ਰੀਤ ਸਿੰਘ, ਲਖਵੀਰ ਸਿੰਘ, ਬੂਟਾ ਸਿੰਘ, ਗੁਰਜੀਤ ਸਿੰਘ, ਜਸਕਰਨ ਸਿੰਘ ਆਦਿ ਨੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਨਵੇਂ ਵਰਕਿੰਗ ਪ੍ਰਧਾਨ ਲੱਪੀ ਈਨਾਖੇੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਸੇਂਟ ਫਰੀਦ ਕਾਨਵੈਂਟ... ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਆਰਮੀ ਵਿੰਗ ਐੱਨ. ਸੀ. ਸੀ. ਲਈ ਕੈਡਿਟਾਂ ਦੀ ਚੋਣ ਹੋਈ
Ad Position 24