10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਘਰੇਲੂ ਵਸਤੂਆਂ ਮਹਿੰਗੀਆਂ ਹੋਣ ਕਾਰਨ ਆਮ ਤੇ ਗ਼ਰੀਬ ਦੀ ਪਹੁੰਚ ਤੋਂ ਬਾਹਰ : ਮਨਬੀਰ ਸਿੰਘ ਬੱਬੂ

ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਮਨਬੀਰ ਸਿੰਘ ਬੱਬੂ ਬਰਾੜ ਮੱਤਾ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਦੇਸ਼ ਦਾ ਹਰ ਵਰਗ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਕਿਉਂਕਿ ਇਸ ਮਹਿੰਗਾਈ ਦੇ ਕਾਰਨ ਆਮ ਤੇ ਗ਼ਰੀਬ ਦੀ ਰਸੋਈ ਦਾ ਚੁੱਲ੍ਹਾ ਚੱਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਘਰੇਲੂ ਵਸਤੂਆਂ ਮਹਿੰਗੀਆਂ ਹੋਣ ਕਰਕੇ ਆਮ ਤੇ ਗਰੀਬ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਮਨਬੀਰ ਸਿੰਘ ਬੱਬੂ ਬਰਾੜ ਮੱਤਾ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਦੇਸ਼ ਦਾ ਹਰ ਵਰਗ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਕਿਉਂਕਿ ਇਸ ਮਹਿੰਗਾਈ ਦੇ ਕਾਰਨ ਆਮ ਤੇ ਗ਼ਰੀਬ ਦੀ ਰਸੋਈ ਦਾ ਚੁੱਲ੍ਹਾ ਚੱਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਘਰੇਲੂ ਵਸਤੂਆਂ ਮਹਿੰਗੀਆਂ ਹੋਣ ਕਰਕੇ ਆਮ ਤੇ ਗਰੀਬ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਮੌਕੇ ਹਰ ਵਿਅਕਤੀ ਨੂੰ ਰੁਜ਼ਗਾਰ ਤੇ ਸਹੂਲਤਾਂ ਮਿਲਦੀਆਂ ਸਨ, ਜਿਸ ਕਰਕੇ ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਸਮਝ ਚੁੱਕੇ ਹਨ ਕਿ ਜੇਕਰ ਦੇਸ਼ ਨੂੰ ਬਚਾਉਣ ਹੈ ਤੇ ਭਾਜਪਾ ਸਰਕਾਰ ਨੂੰ ਚਲਦਾ ਕਰਨਾ ਹੈ ਤੇ ਕਾਂਗਰਸ ਪਾਰਟੀ ਨੂੰ ਲਿਆਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਹਰੀਨੌ ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਮਾਲਵਾ ਪੋਲੀਟੈਕਨਿਕ ਕਾਲਜ ਦੀ ਵਿਦਿਆਰਥਣ ਦੀ ਬਿਜਲੀ ਬੋਰਡ ’ਚ ਜੇ.ਈ. ਵਜੋਂ ਨਿਯੁਕਤੀ ਹੋਈ
Ad Position 24