10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕੁਲਦੀਪ ਸਿੰਘ ਹਰੀਨੌ ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ

ਕੋਟਕਪੂਰਾ, 10 ਸਤੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਿੰਡ ਹਰੀਨੌ ਦੇ ਕੁਲਦੀਪ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕੁਲਦੀਪ ਸਿੰਘ ਹਰੀਨੌਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ ਤੇ ਸਮੂਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਹੋਰ ਯਤਨਸ਼ੀਲ ਹੋ ਕੇ ਨਿਭਾਉਣਗੇ।

Ad Position 21
repet_subhas-goyals [Copy P29]
? 11-09-2026
ਕੋਟਕਪੂਰਾ, 10 ਸਤੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਿੰਡ ਹਰੀਨੌ ਦੇ ਕੁਲਦੀਪ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕੁਲਦੀਪ ਸਿੰਘ ਹਰੀਨੌਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ ਤੇ ਸਮੂਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਹੋਰ ਯਤਨਸ਼ੀਲ ਹੋ ਕੇ ਨਿਭਾਉਣਗੇ। ਇਸ ਮੌਕੇ ਕੁਲਤਾਰ ਸਿੰਘ ਬਰਾੜ, ਅਨੂਪ੍ਰਤਾਪ ਸਿੰਘ ਬਰਾੜ, ਸਰਕਲ ਪ੍ਰਧਾਨ ਜਤਿੰਦਰ ਸਿੰਘ ਸ਼ਨੀ ਮੋੜ ਸਾਬਕਾ ਸਰਪੰਚ, ਗੁਰਪਿਆਰ ਸਿੰਘ ਢੀਮਾਂਵਾਲੀ ਸਰਕਲ ਪ੍ਰਧਾਨ, ਹੈਪੀ ਬਰਾੜ ਚੱਕ ਕਲਿਆਣ, ਹਰਮਨ ਸਿੱਧੂ, ਹੁਸ਼ਿਆਰ ਸਿੱਧੂ, ਅਮਨਦੀਪ ਸਿੰਘ, ਮੇਲਾ ਸਿੰਘ ਸਾਬਕਾ ਮੈਂਬਰ, ਰੂਪ ਸਿੰਘ, ਆਜ਼ਾਦ ਘਾਰੂ, ਸੁਰਜੀਤ ਸਿੰਘ ਰਾਜਾ, ਗੁਰਦੀਪ ਸਿੰਘ ਸਾਬਕਾ ਮੈਂਬਰ, ਸੁਖਰਾਜ ਸਿੰਘ ਰਾਜਾ ਆਦਿ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕੁਲਦੀਪ ਸਿੰਘ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਤਾਜ਼ਾ ਪੱਟੀ ’ਚ ਲੋਕ ਮਿਲਣੀ ਦੌਰਾਨ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਘਰੇਲੂ ਵਸਤੂਆਂ ਮਹਿੰਗੀਆਂ ਹੋਣ ਕਾਰਨ ਆਮ ਤੇ ਗ਼ਰੀਬ ਦੀ ਪਹੁੰਚ ਤੋਂ ਬਾਹਰ : ਮਨਬੀਰ ਸਿੰਘ ਬੱਬੂ
Ad Position 24