07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਟਹਿਣਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-09-2026
ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਟਹਿਣਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਟਹਿਣਾ ਤੋਂ ਮਨਪ੍ਰੀਤ ਸਿੰਘ ਮਨੀ ਪੁੱਤਰ ਸ਼ਿੰਦਰ ਸਿੰਘ ਵਾਸੀ ਟਹਿਣਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 10 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਘਰ ’ਚ ਵੜ ਕੇ ਕਣਕ ਚੋਰੀ ਕਰਦਾ ਚੋਰ ਕਾਬੂ ਅਗਲੀ ਖ਼ਬਰ ਮੁੱਖ ਮਾਰਗ ’ਤੇ ਪਿੰਡ ਵੜਿੰਗ ਨੇੜੇ ਸੇਮਨਾਲੇ ਦੇ ਪੁਲ ਨੂੰ ਜਲਦੀ ਚਾਲੂ ਕਰਨ ਦੀ ਮੰਗ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤ...
Ad Position 24