12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੁਫ਼ਤ ਮੈਡੀਕਲ ਜਾਂਚ ਕੈਂਪ 13 ਨੂੰ

ਗਿੱਦੜਬਾਹਾ, 11 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਇੰਟਰਨੈਸ਼ਨਲ ਧਾਨਕ ਸਮਾਜ ਸੇਵਾ ਸੰਗਠਨ ਅਤੇ ਨਿਊ ਉਡਾਨ ਫਾਊਂਡੇਸ਼ਨ ਵਲੋਂ ਪਹਿਲਾ ਮੁਫ਼ਤ ਮੈਡੀਕਲ ਜਾਂਚ ਕੈਂਪ 13 ਸਤੰਬਰ ਨੂੰ ਵਾਰਡ ਨੰਬਰ 16-17 ਦੇ ਠਾਕੁਰ ਮੁਹੱਲਾ ਧਾਨਕ ਮੁਹੱਲਾ ਗਿੱਦੜਬਾਹਾ ਵਿਖੇ ਸ੍ਰੀ ਸੀਤਲਾ ਮਾਤਾ ਮੰਦਰ ਦੇ ਨੇੜੇ ਲਗਾਇਆ ਜਾ ਰਿਹਾ ਹੈ। ਸੰਗਠਨ ਦੇ ਪ੍ਰਧਾਨ ਰਾਜਪਾਲ ਇੰਦੋਰਾ ਤੇ ਖ਼ਜ਼ਾਨਚੀ ਵਿੱਕੀ ਕਿਰਾੜ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਲੋਕਾਂ ਦੀ ਸ਼ੂਗਰ, ਕੋਲੈਸਟਰੋਲ ਅਤੇ ਯੂਰਿਕ ਐਸਿਡ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਗਿੱਦੜਬਾਹਾ, 11 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਇੰਟਰਨੈਸ਼ਨਲ ਧਾਨਕ ਸਮਾਜ ਸੇਵਾ ਸੰਗਠਨ ਅਤੇ ਨਿਊ ਉਡਾਨ ਫਾਊਂਡੇਸ਼ਨ ਵਲੋਂ ਪਹਿਲਾ ਮੁਫ਼ਤ ਮੈਡੀਕਲ ਜਾਂਚ ਕੈਂਪ 13 ਸਤੰਬਰ ਨੂੰ ਵਾਰਡ ਨੰਬਰ 16-17 ਦੇ ਠਾਕੁਰ ਮੁਹੱਲਾ ਧਾਨਕ ਮੁਹੱਲਾ ਗਿੱਦੜਬਾਹਾ ਵਿਖੇ ਸ੍ਰੀ ਸੀਤਲਾ ਮਾਤਾ ਮੰਦਰ ਦੇ ਨੇੜੇ ਲਗਾਇਆ ਜਾ ਰਿਹਾ ਹੈ। ਸੰਗਠਨ ਦੇ ਪ੍ਰਧਾਨ ਰਾਜਪਾਲ ਇੰਦੋਰਾ ਤੇ ਖ਼ਜ਼ਾਨਚੀ ਵਿੱਕੀ ਕਿਰਾੜ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਲੋਕਾਂ ਦੀ ਸ਼ੂਗਰ, ਕੋਲੈਸਟਰੋਲ ਅਤੇ ਯੂਰਿਕ ਐਸਿਡ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਮੁਫ਼ਤ ਸਿਹਤ ਜਾਂਚ ਕੈਂਪ ਦਾ ਲਾਭ ਲੈਣ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਵਿਖਾਈ ਕਿਸਾਨ ਜਥੇਬੰਦੀ ਕਾਦੀਆਂ ਦੀ ਪਿੰਡ ਡੋਡ... ਅਗਲੀ ਖ਼ਬਰ ਮੁੱਖ ਮਾਰਗ ’ਤੇ ਪਿੰਡ ਵੜਿੰਗ ਨੇੜੇ ਸੇਮਨਾਲੇ ਦੇ ਪੁਲ ਨੂੰ ਜਲਦੀ ਚਾਲੂ ਕਰਨ ਦੀ ਮੰਗ
Ad Position 24