14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜਗਤਾਰ ਸਿੰਘ ਪੱਪੀ ਬਰਾੜ ਨੂੰ ਜਨਰਲ ਕੌਂਸਲ ਮੈਂਬਰ ਬਣਾਉਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤੇ ਜਾਣ ਦਾ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪੱਪੀ ਬਰਾੜ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤੇ ਜਾਣ ਦਾ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪੱਪੀ ਬਰਾੜ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਰਹੇਗੀ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਾਬਕਾ ਵਿਧਾਇਕ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਪ੍ਰਿਤਪਾਲ ਸ਼ਰਮਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਉਪ ਪ੍ਰਧਾਨ ਬਣਾਇਆ ਅਗਲੀ ਖ਼ਬਰ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਜੇਤੂ ਰਹੀ ਟੀਮ ਦੇ ਨਾਲ ਪ੍ਰਬੰਧਕ।
Ad Position 24