14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਭਾਜਪਾ ਨੇ ਪ੍ਰਿਤਪਾਲ ਸ਼ਰਮਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਉਪ ਪ੍ਰਧਾਨ ਬਣਾਇਆ

ਗਿੱਦੜਬਾਹਾ, 14 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਮਾਰਕਿਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਵਕੀਲ ਪ੍ਰਿਤਪਾਲ ਸ਼ਰਮਾ ਨੂੰ ਭਾਜਪਾ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਉਪ ਪ੍ਰਧਾਨ ਬਣਾਇਆ ਗਿਆ ਹੈ। ਵਕੀਲ ਪ੍ਰਿਤਪਾਲ ਸ਼ਰਮਾ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਗਿੱਦੜਬਾਹਾ, 14 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਮਾਰਕਿਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਵਕੀਲ ਪ੍ਰਿਤਪਾਲ ਸ਼ਰਮਾ ਨੂੰ ਭਾਜਪਾ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਉਪ ਪ੍ਰਧਾਨ ਬਣਾਇਆ ਗਿਆ ਹੈ। ਵਕੀਲ ਪ੍ਰਿਤਪਾਲ ਸ਼ਰਮਾ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਪਿੰਡਾਂ ਵਿਚ ਵਰਕਰ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਕੇਂਦਰ ਵਿਚ ਸ੍ਰੀ ਨਰਿੰਦਰ ਮੋਦੀ ਦੀ ਅਵਗਾਈ ਵਿਚ ਚੱਲ ਰਹੀ ਸਰਕਾਰ ਨੇ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਹੈ ਅਤੇ ਸਰਕਾਰ ਦੀ ਵਿਦੇਸ਼ ਨੀਤੀ ਨੇ ਵਿਸ਼ਵ ਭਰ ਵਿਚ ਦੇਸ਼ ਦਾ ਨਾਅ ਉਚਾ ਕੀਤਾ ਹੈ। ਸ੍ਰੀ ਸ਼ਰਮਾ ਨੇ ਰਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਭਾਜਪਾ ਦੀ ਲਿਆਉਣ ਲਈ ਪੰਜਾਬ ਵਾਸੀ ਆਪਣਾ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਭਰ ਵਿਚ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ ਅਤੇ ਆਮ ਲੋਕ ਭਾਜਪਾ ਨਾਲ ਜੁੜ ਰਹੇ ਹਨ। ਇਸ ਨਿਯੁਕਤੀ ’ਤੇ ਹਰਬੰਸ ਸਿੰਘ ਸੱਗੂ, ਰਣਜੀਤ ਸਿੰਘ ਗੁਰੂਸਰ, ਬੇਅੰਤ ਸਿੰਘ ਗੁਰੂਸਰ, ਬੌਬੀ ਸਿੰਗਲਾ, ਸੁਰਜੀਤ ਸਿੰਘ ਘੋਨਾ ਆਦਿ ਨੇ ਪ੍ਰਿਤਪਾਲ ਸ਼ਰਮਾ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਜਗਤਾਰ ਸਿੰਘ ਪੱਪੀ ਬਰਾੜ ਨੂੰ ਜਨਰਲ ਕੌਂਸਲ ਮੈਂਬਰ ਬਣਾਉਣ ਦਾ ਸਵਾਗਤ
Ad Position 24