14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੈਂਸਰ ਨਾਲ ਔਰਤ ਦੀ ਮੌਤ

ਦੋਦਾ, 14 ਸਤੰਬਰ (ਰਵੀਪਾਲ)-ਨਛੱਤਰ ਸਿੰਘ ਸਾਬਕਾ ਪੰਚ ਦੋਦਾ ਦੀ ਪਤਨੀ ਦੀ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ। ਨਛੱਤਰ ਸਿੰਘ ਨੇ ਦੁਖੀ ਮਨ ਨਾਲ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੀ ਪਤਨੀ ਗਿਆਨ ਕੌਰ ਨੂੰ ਬਲੱਡ ਕੈਂਸਰ ਦੀ ਬਿਮਾਰੀ ਨੇ ਘੇਰ ਲਿਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਦੋਦਾ, 14 ਸਤੰਬਰ (ਰਵੀਪਾਲ)-ਨਛੱਤਰ ਸਿੰਘ ਸਾਬਕਾ ਪੰਚ ਦੋਦਾ ਦੀ ਪਤਨੀ ਦੀ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ। ਨਛੱਤਰ ਸਿੰਘ ਨੇ ਦੁਖੀ ਮਨ ਨਾਲ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੀ ਪਤਨੀ ਗਿਆਨ ਕੌਰ ਨੂੰ ਬਲੱਡ ਕੈਂਸਰ ਦੀ ਬਿਮਾਰੀ ਨੇ ਘੇਰ ਲਿਆ ਸੀ। ਪਰਿਵਾਰ ਵਲੋਂ ਕਈ ਹਸਪਤਾਲਾਂ ’ਚੋਂ ਇਲਾਜ ਕਰਵਾਇਆ, ਜਿਸ ’ਤੇ ਕਾਫ਼ੀ ਖ਼ਰਚ ਆਇਆ, ਪਰ ਅਖ਼ੀਰ ਕੈਂਸਰ ਰੂਪੀ ਦੈਂਤ ਉਸ ਨੂੰ ਮੌਤ ਦੇ ਮੂੰਹ ਵਿਚ ਲੈ ਗਿਆ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਐੱਸ.ਈ. ਪਾਵਰਕਾਮ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ
Ad Position 24