14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਦੁੱਖ ਸਾਂਝਾ

ਗਿੱਦੜਬਾਹਾ, 14 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਉਘੇ ਸਮਾਜ ਸੇਵੀ ਤੇ ਪੱਤਰਕਾਰ ਰਵਿੰਦਰ ਸਿੰਘ ਦੇ ਦਾਦਾ ਨਾਜਰ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ। ਇਸ ਦੁੱਖ ਦੀ ਘੜੀ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਗਿੱਦੜਬਾਹਾ, 14 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਉਘੇ ਸਮਾਜ ਸੇਵੀ ਤੇ ਪੱਤਰਕਾਰ ਰਵਿੰਦਰ ਸਿੰਘ ਦੇ ਦਾਦਾ ਨਾਜਰ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ। ਇਸ ਦੁੱਖ ਦੀ ਘੜੀ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਮੌਕੇ ਰਾਜ ਸਿੰਘ ਮਾਹੂਆਣਾ, ਹਰਪਾਲ ਸਿੰਘ ਸੇਵਾ ਮੁਕਤ ਏ.ਆਰ., ਪੱਤਰਕਾਰ ਜਸਵਿੰਦਰ ਸਿੰਘ ਬੱਬਰ, ਅਰਚਿਤ ਵਾਟਸ, ਕੁਲਦੀਪ ਸਿੰਘ ਰਿਣੀ, ਪਰਮਜੀਤ ਸਿੰਘ ਥੇੜ੍ਹੀ, ਨਾਨਕ ਕਟਾਰੀਆ, ਕੁਲਭੂਸ਼ਣ ਗਰਗ, ਕੁਲਦੀਪ ਜਿੰਦਲ, ਸ਼ਕਤੀ ਜਿੰਦਲ, ਬੇਸਹਾਰਾ ਨੰਦੀ ਗਊਸ਼ਾਲਾ ਦੇ ਪ੍ਰਧਾਨ ਹਰਦੀਪ ਸਿੰਘ ਦੇਦ, ਨੰਦ ਲਾਲ ਸੇਠ, ਤਰਸੇਮ ਸ਼ਰਮਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਕੀਲ ਕੁਲਜਿੰਦਰ ਸਿੰਘ ਸੰਧੂ, ਵਕੀਲ ਨਰਾਇਣ ਸਿੰਗਲਾ ਆਦਿ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਡੀ. ਏ. ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਗਣੇਸ਼ ਚਤੁਰਥੀ ਮਨਾਈ
Ad Position 24