18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਨਵੀਂ ਟੀਮ ਨੇ ਅਹੁਦਾ ਸੰਭਾਲਿਆ ਕੀਤੇ ਵਾਅਦੇ ਪੂਰੇ ਕਰਾਂਗੇ - ਪ੍ਰਧਾਨ ਮਨਜਿੰਦਰ ਸਿੰਘ ਚਾਹਲ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਲਈ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਵਲੋਂ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਸ੍ਰੀ ਹਨੂੰਮਾਨ ਚਾਲੀਸਾ ਪਾਠ ਕਰਵਾਏ ਗਏ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 19-09-2026
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਲਈ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਵਲੋਂ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਸ੍ਰੀ ਹਨੂੰਮਾਨ ਚਾਲੀਸਾ ਪਾਠ ਕਰਵਾਏ ਗਏ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਹੋਏ। ਸ੍ਰੀ ਹਨੂੰਮਾਨ ਚਾਲੀਸਾ ਮੰਡਲ ਵਲੋਂ ਤਿੰਨ ਵਾਰ ਹਨੂੰਮਾਨ ਚਾਲੀਸਾ ਅਤੇ ਇਕ ਵਾਰ ਸੰਕਟ ਮੋਚਨ ਦਾ ਪਾਠ ਕੀਤਾ ਗਿਆ। ਵਰੁਣ ਕਟਾਰੀਆ ਨੇ ਭਜਨ ਗਾਇਨ ਕੀਤੇ। ਇਸ ਮੌਕੇ ਕੇਕ ਕੱਟਣ ਉਪਰੰਤ ਸ਼ਰਧਾਲੂਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ। ਮੰਡਲ ਪ੍ਰਧਾਨ ਅਨਿਲ ਵਾਟਸ ਨੇ ਰਾਜੇਸ਼ ਗੋਰਾ ਪਠੇਲਾ ਤੇ ਉਨ੍ਹਾਂ ਦੀ ਟੀਮ ਦਾ ਸਵਾਗਤ ਕੀਤਾ, ਜਦਕਿ ਚੇਅਰਮੈਨ ਡਾ. ਸੁਭਾਸ਼ ਖੁਰਾਣਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਗੋਰਾ ਪਠੇਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਅਖਿਲ ਭਾਰਤੀ, ਭੰਵਰ ਲਾਲ, ਸ਼ਿਵਨੰਦਨ ਬਿੱਲੂ ਕਟਾਰੀਆ, ਹਰੀਸ਼ ਵਾਟਸ, ਮਨੀਸ਼ ਧਮੀਜਾ, ਸ਼ਮਿੰਦਰ ਸਿੰਘ ਸੇਖੋਂ, ਨੀਟਾ ਤੰਵਰ, ਧਰਮਪਾਲ ਮਿੱਤਲ, ਰਾਹੁਲ ਕਟਾਰੀਆ, ਸੰਜੀਵ ਮਿੱਢਾ, ਰਾਜਿੰਦਰ ਖੁਰਾਣਾ, ਨੱਥੂ ਰਾਮ ਗੋਇਲ, ਰਾਜ ਕੁਮਾਰ ਗੋਇਲ, ਦਵਿੰਦਰ ਤਾਇਲ, ਜਗਦੀਸ਼ ਚੰਦਰ ਜੋਸ਼ੀ, ਸੋਨੂੰ ਨਾਗਪਾਲ, ਰਾਕੇਸ਼ ਬਜਾਜ, ਸੰਦੀਪ ਚੁੱਘ, ਰਾਜ ਗੋਇਲ, ਵਰੁਣ ਕਟਾਰੀਆ, ਮਨੋਜ ਕੁਮਾਰ, ਬੰਟੀ ਸ਼ਰਮਾ, ਮਾਨ ਸਿੰਘ, ਤਰਸੇਮ ਲਾਲ ਮੁਜਰਾਲ, ਰੋਮੀ ਗੁਗਲਾਨੀ, ਵਰੁਣ ਭਾਟੀਆ, ਪੰਕਜ ਭਾਟੀਆ, ਹਰੀਸ਼ ਜੋਸ਼ੀ, ਅਮਨ ਵਾਟਸ, ਸੀ.ਏ. ਕਰਨ ਵਾਟਸ, ਸੁਰਿੰਦਰ ਕੁਮਾਰ ਜੱਟੂ, ਰਾਜਪਾਲ, ਚਰਨਜੀਤ ਸ਼ਰਮਾ ਅਤੇ ਲਲਿਤ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ 22 ਏਕੜ ਖੜ੍ਹੀਆਂ ਫ਼ਸਲਾਂ ’ਤੇ ਟਰੈਕਟਰ ਫੇਰੇ, ਸਰਕਾਰ ਤੋਂ ਮੰਗੀ ਵਿਸ਼ੇਸ਼ ਗਿਰਦਾਵਰੀ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦੀ ਸੁਰੱਖਿਆ ਲਈ ਡੀ.ਸੀ. ਨੂੰ ਮੰਗ ਪੱਤਰ ਭੇਜਿਆ
Ad Position 24