19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਤੇ ਹੋਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਹਰਨੇਕ ਸਿੰਘ ਭੁੱਲਰ ਵਾਸੀ ਪਿੰਡ ਮਾਨ ਸਿੰਘ ਵਾਲਾ ਪਿਛਲੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ , ਦੇ ਬੇਵਕਤ ਦਿਹਾਂਤ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਇਲਾਕਾ ਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੇ ਪਿਤਾ ਹਰਫੂਲ ਸਿੰਘ ਭੁੱਲਰ, ਭਰਾ ਨਿਰਮਲ ਸਿੰਘ ਭੁੱਲਰ ਅਤੇ ਸਪੁੱਤਰ ਸੁਖਪ੍ਰੀਤ ਸਿੰਘ ਭੁੱਲਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 20-09-2026
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਹਰਨੇਕ ਸਿੰਘ ਭੁੱਲਰ ਵਾਸੀ ਪਿੰਡ ਮਾਨ ਸਿੰਘ ਵਾਲਾ ਪਿਛਲੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ , ਦੇ ਬੇਵਕਤ ਦਿਹਾਂਤ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਇਲਾਕਾ ਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੇ ਪਿਤਾ ਹਰਫੂਲ ਸਿੰਘ ਭੁੱਲਰ, ਭਰਾ ਨਿਰਮਲ ਸਿੰਘ ਭੁੱਲਰ ਅਤੇ ਸਪੁੱਤਰ ਸੁਖਪ੍ਰੀਤ ਸਿੰਘ ਭੁੱਲਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਡਾ. ਹਰਨੇਕ ਸਿੰਘ ਭੁੱਲਰ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 20 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਮਾਨ ਸਿੰਘ ਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਦਾ ਘਿਰਾਓ ਅਗਲੀ ਖ਼ਬਰ ਪ੍ਰਾਈਵੇਟ ਕਰਜ਼ੇ ਤੋਂ ਪੀੜਤ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਸਪਤਾਲ ’ਚ ਇਲਾਜ ਅਧੀਨ
Ad Position 24