22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਢਿੱਲਵਾਂ ਕਲਾਂ ਦੇ ਨੌਜਵਾਨ ਦੀ ਲਾਸ਼ ਮਿਲੀ

ਕੋਟਕਪੂਰਾ , 22 ਸਤੰਬਰ ( ਮੋਹਰ ਸਿੰਘ ਗਿੱਲ )- ਪਿੰਡ ਢਿੱਲਵਾਂ ਕਲਾਂ ਦੇ ਵਸਨੀਕ ਇਕ ਨੌਜਵਾਨ ਦੀ ਦੁਖ਼ਦਾਇਕ ਮੌਤ ਹੋ ਗਈ । ਨੌਜਵਾਨ ਦੀ ਲਾਸ਼ ਪਿੰਡ ਦੇ ਨਜ਼ਦੀਕ ਖ਼ਤਾਨਾਂ ’ ਚੋਂ ਅੱਜ ਬਾਅਦ ਦੁਪਹਿਰ ਮਿਲੀ ਹੈ ।

Ad Position 21
No active advertisement
ਅਜੀਤ ਡੈਸਕ 23-09-2026
ਕੋਟਕਪੂਰਾ , 22 ਸਤੰਬਰ ( ਮੋਹਰ ਸਿੰਘ ਗਿੱਲ )- ਪਿੰਡ ਢਿੱਲਵਾਂ ਕਲਾਂ ਦੇ ਵਸਨੀਕ ਇਕ ਨੌਜਵਾਨ ਦੀ ਦੁਖ਼ਦਾਇਕ ਮੌਤ ਹੋ ਗਈ । ਨੌਜਵਾਨ ਦੀ ਲਾਸ਼ ਪਿੰਡ ਦੇ ਨਜ਼ਦੀਕ ਖ਼ਤਾਨਾਂ ’ ਚੋਂ ਅੱਜ ਬਾਅਦ ਦੁਪਹਿਰ ਮਿਲੀ ਹੈ । ਮਿ੍ਤਕ ਨੌਜਵਾਨ ਦੀ ਪਹਿਚਾਣ ਪਿੰਡ ਢਿੱਲਵਾਂ ਕਲਾਂ ਦੇ ਵਸਨੀਕ ਅਰਸ਼ਦੀਪ ਸਿੰਘ ਉਮਰ 21 ਸਾਲ ਪੁੱਤਰ ਬੱਬੀ ਸਿੰਘ ਵਜੋਂ ਹੋਈ ਹੈ । ਅਚਾਨਕ ਹੋਈ ਮੌਤ ਕਾਰਨ ਪਿੰਡ ’ ਚ ਸੋਗ ਦਾ ਮਾਹੌਲ ਹੈ । ਇਸ ਸਬੰਧੀ ਸੂਚਨਾ ਮਿਲਦਿਆਂ ਹੀ ਸ਼ਹਿਰੀ ਪੁਲਿਸ ਕੋਟਕਪੂਰਾ ਦੇ ਅਧਿਕਾਰੀਆਂ ਦੀ ਟੀਮ ਮੌਕੇ ’ ਤੇ ਪੁੱਜ ਗਈ ਹੈ । ਉਨ੍ਹਾਂ ਵਲੋਂ ਸਾਰੇ ਮਾਮਲੇ ਦੀ ਜਾਂਚ ਜਾਰੀ ਹੈ । ਮੌਤ ਦੇ ਅਸਲ ਕਾਰਨ ਦਾ ਪਤਾ ਪੁਲਿਸ ਦੀ ਜਾਂਚ ਪੜਤਾਲ ਮੁਕੰਮਲ ਹੋਣ ਉਪਰੰਤ ਹੀ ਲੱਗੇਗਾ ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਕਲ੍ਹ
Ad Position 24