25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਓਪਨ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ’ਚ ਜਸ਼ਨ ਕੁਮਾਰ ਅੱਵਲ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਓਪਨ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਸ੍ਰੀ ਮੁਕਤਸਰ ਸਾਹਿਬ ਦੇ ਹੋਣਹਾਰ ਵਿਦਿਆਰਥੀ ਜਸ਼ਨ ਕੁਮਾਰ ਪੁੱਤਰ ਮਹਿੰਦਰ ਪਾਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਜਸ਼ਨ ਕੁਮਾਰ ਨੇ ਆਪਣੀ ਮਿਹਨਤ ਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਆਪਣੇ ਨਾਂਅ ਕੀਤੀ।

Ad Position 21
No active advertisement
ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਓਪਨ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਸ੍ਰੀ ਮੁਕਤਸਰ ਸਾਹਿਬ ਦੇ ਹੋਣਹਾਰ ਵਿਦਿਆਰਥੀ ਜਸ਼ਨ ਕੁਮਾਰ ਪੁੱਤਰ ਮਹਿੰਦਰ ਪਾਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਜਸ਼ਨ ਕੁਮਾਰ ਨੇ ਆਪਣੀ ਮਿਹਨਤ ਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਆਪਣੇ ਨਾਂਅ ਕੀਤੀ। ਉਸ ਦੀ ਇਸ ਸ਼ਾਨਦਾਰ ਜਿੱਤ ਨਾਲ ਸਕੂਲ, ਮਾਪਿਆਂ ਤੇ ਅਧਿਆਪਕਾਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਪ੍ਰਿੰਸੀਪਲ ਤੇ ਸਟਾਫ਼ ਵਲੋਂ ਜਸ਼ਨ ਕੁਮਾਰ ਤੇ ਉਸ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਥਲੈਟਿਕਸ ’ਚ ਸੇਂਟ ਫ਼ਰੀਦ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐੱਨ.ਐੱਸ.ਐੱਸ. ਦਿਵਸ ਮੌਕੇ ਇਕ ਰੋਜ਼ਾ ਕੈਂਪ ਲਗਾਇਆ
Ad Position 24