25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨੰਬਰਦਾਰਾਂ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਅੱਜ

ਕੋਟਕਪੂਰਾ, 25 ਸਤੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਨੰਬਰਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ 26 ਸਤੰਬਰ ਦਿਨ ਸ਼ਨੀਵਾਰ ਸਵੇਰੇ 11:30 ਵਜੇ ਲਾਲਾ ਲਾਜਪਤ ਰਾਏ ਮਿਊਂਸਪਲ ਪਾਰਕ ਕੋਟਕਪੂਰਾ ਵਿਖੇ ਰੱਖੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨੰਬਰਦਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਗਤਾਰ ਸਿੰਘ ਨੰਬਰਦਾਰ ਪਿੰਡ ਹਰੀਨੌ ਨੇ ਦੱਸਿਆ ਕਿ ਜਥੇਬੰਦੀ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਮਨਾਉਣ ਲਈ 5 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੇ ਐਕਸ਼ਨ ਨੂੰ ਸਫ਼ਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਹਰੀਨੌ 26-09-2026
ਕੋਟਕਪੂਰਾ, 25 ਸਤੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਨੰਬਰਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ 26 ਸਤੰਬਰ ਦਿਨ ਸ਼ਨੀਵਾਰ ਸਵੇਰੇ 11:30 ਵਜੇ ਲਾਲਾ ਲਾਜਪਤ ਰਾਏ ਮਿਊਂਸਪਲ ਪਾਰਕ ਕੋਟਕਪੂਰਾ ਵਿਖੇ ਰੱਖੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨੰਬਰਦਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਗਤਾਰ ਸਿੰਘ ਨੰਬਰਦਾਰ ਪਿੰਡ ਹਰੀਨੌ ਨੇ ਦੱਸਿਆ ਕਿ ਜਥੇਬੰਦੀ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਮਨਾਉਣ ਲਈ 5 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੇ ਐਕਸ਼ਨ ਨੂੰ ਸਫ਼ਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਚੋਣਾਂ ਸਮੇ ਵਾਅਦੇ ਨੰਬਰਦਾਰਾਂ ਨਾਲ ਕੀਤੇ ਕੀਤੇ ਸਨ, ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਨੰਬਰਦਾਰ ਭਾਈਚਾਰੇ ’ਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਬਲਵਿੰਦਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ 6.50 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ
Ad Position 24