25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਦੇ ਰਾਕੇਸ਼ ਕੁਮਾਰ ਬੰਟੀ ਪ੍ਰਧਾਨ ਬਣੇ

ਮਲੋਟ, 25 ਸਤੰਬਰ (ਪਾਟਿਲ)-ਗੁਰੂ ਰਵਿਦਾਸ ਨਗਰ ਮਲੋਟ ਸਥਿਤ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਿਚ ਤਬਦੀਲੀ ਕਰਦਿਆਂ ਪ੍ਰਵੀਨ ਕੁਮਾਰ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਰਾਕੇਸ਼ ਕੁਮਾਰ ਬੰਟੀ ਨੂੰ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਕੇਸ਼ ਕੁਮਾਰ ਬੰਟੀ ਦੇ ਪ੍ਰਧਾਨ ਬਣਨ ’ਤੇ ਡਾ.

Ad Position 21
No active advertisement
ਅਜੀਤ ਡੈਸਕ 26-09-2026
ਮਲੋਟ, 25 ਸਤੰਬਰ (ਪਾਟਿਲ)-ਗੁਰੂ ਰਵਿਦਾਸ ਨਗਰ ਮਲੋਟ ਸਥਿਤ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਿਚ ਤਬਦੀਲੀ ਕਰਦਿਆਂ ਪ੍ਰਵੀਨ ਕੁਮਾਰ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਰਾਕੇਸ਼ ਕੁਮਾਰ ਬੰਟੀ ਨੂੰ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਕੇਸ਼ ਕੁਮਾਰ ਬੰਟੀ ਦੇ ਪ੍ਰਧਾਨ ਬਣਨ ’ਤੇ ਡਾ. ਰਿਖੀ ਕੇਸ਼ ਪਰਵਲ ਭੋਲੀ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਆਗੂ ਤਾਰਾ ਚੰਦ ਪਾਠੀ, ਡਾ. ਟਿਲੂ, ਪ੍ਰਵੀਨ ਕੁਮਾਰ ਐਡਵੋਕੇਟ, ਰੋਸ਼ਨ ਲਾਲ, ਪਰਮਜੀਤ ਪਰਵਲ, ਸੰਦੀਪ ਕੁਮਾਰ, ਇੰਦਰਾਜ਼ ਸਮੇਤ ਸਮੂਹ ਕਮੇਟੀ ਮੈਂਬਰਾਂ ਵਲੋਂ ਵੀ ਰਾਕੇਸ਼ ਕੁਮਾਰ ਬੰਟੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਵਿਕਾਸ ਕਾਰਜਾਂ ਦੀ ਬੇਤਰਤੀਬੀ ਅਤੇ ਪੁੱਟੀਆਂ ਸੜਕਾਂ ਤੋਂ ਲੋਕ ਪ੍ਰੇਸ਼ਾਨ : ਹਨੀ ਫੱਤਣਵਾਲਾ ਅਗਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਛੱਡ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਿਲ
Ad Position 24