25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨੰਬਰਦਾਰ ਸੁਖਮੰਦਰ ਸਿੰਘ ਭੁੱਟੀਵਾਲਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਤਰਸੇਮ ਸਿੰਘ ਢਿੱਲੋਂ ਸਾਬਕਾ ਸਰਪੰਚ, ਜਸਕਰਨ ਸਿੰਘ ਢਿੱਲੋਂ ਦੇ ਪਿਤਾ ਅਤੇ ਚਰਨਜੀਤ ਸਿੰਘ ਤੇ ਹਰਮਨਜੀਤ ਸਿੰਘ ਦੇ ਦਾਦਾ ਸੁਖਮੰਦਰ ਸਿੰਘ ਨੰਬਰਦਾਰ ਵਾਸੀ ਪਿੰਡ ਭੁੱਟੀਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਦਿਹਾਂਤ ’ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ ਤੇ ਹੋਰ ਆਗੂਆਂ ਨੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 21
No active advertisement
ਅਜੀਤ ਡੈਸਕ 26-09-2026
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਤਰਸੇਮ ਸਿੰਘ ਢਿੱਲੋਂ ਸਾਬਕਾ ਸਰਪੰਚ, ਜਸਕਰਨ ਸਿੰਘ ਢਿੱਲੋਂ ਦੇ ਪਿਤਾ ਅਤੇ ਚਰਨਜੀਤ ਸਿੰਘ ਤੇ ਹਰਮਨਜੀਤ ਸਿੰਘ ਦੇ ਦਾਦਾ ਸੁਖਮੰਦਰ ਸਿੰਘ ਨੰਬਰਦਾਰ ਵਾਸੀ ਪਿੰਡ ਭੁੱਟੀਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਦਿਹਾਂਤ ’ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ ਤੇ ਹੋਰ ਆਗੂਆਂ ਨੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਰਪੰਚ ਬਲਜੀਤ ਸਿੰਘ, ਰਾਜਪਾਲ ਸਿੰਘ ਰਾਜੂ, ਸੁਖਮੰਦਰ ਸਿੰਘ, ਮੰਗਲ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਰਾਜਵਾਲਾ ਵਿਖੇ ਗਲੀਆਂ ਕੀਤੀਆਂ ਪੱਕੀਆਂ, ਢਾਣੀ ਨੂੰ ਪਾਣੀ ਵਾਲੀ ਪਾਈਪ ਪਾਈ ਅਗਲੀ ਖ਼ਬਰ ਵਿਕਾਸ ਕਾਰਜਾਂ ਦੀ ਬੇਤਰਤੀਬੀ ਅਤੇ ਪੁੱਟੀਆਂ ਸੜਕਾਂ ਤੋਂ ਲੋਕ ਪ੍ਰੇਸ਼ਾਨ : ਹਨੀ ਫੱਤਣਵਾਲਾ
Ad Position 24