ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਐਗਮਾਰਕ ਵਸਤੂਆਂ ਸੰਬੰਧੀ ਪਲੇਠੀ ਜਾਂਚ ਰਿਪੋਰਟ ਜਾਰੀ
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਬੀਤੇ ਦਿਨੀਂ ਪਲੇਠੀ ਐਗਮਾਰਕ ਵਸਤੂਆਂ ਸਬੰਧੀ ਜਾਂਚ ਰਿਪੋਰਟ ਜਾਰੀ ਕਰਨ ਦਾ ਸਮਾਗਮ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਕੀਤਾ ਗਿਆ।
ਕੂੜੇ ਦੇ ਡੰਪ ਨੂੰ ਚੁਕਵਾਉਣ ਸਮੇਂ ਕੌਂਸਲਰ ਸੁਖਜਿੰਦਰ ਸਿੰਘ ਤੱਖੀ, ਚਤਰ ਸਿੰਘ, ਗੁਰਮੇਲ ਸਿੰਘ ਅਤੇ ਹੋਰ ਵਾਸੀ। ਅਜੀਤ ਤਸਵੀਰ
27-09-2026