27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨੰਬਰਦਾਰ ਮੰਦਰ ਸਿੰਘ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 26 ਸਤੰਬਰ ( ਗਿੱਲ)-ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਸੇਵਾ ਮੁਕਤ ਅਧਿਆਪਕ ਅਤੇ ਦੋ ਦਹਾਕੇ ਅਦਾਰਾ ‘ਅਜੀਤ’ ਦੇ ਕੋਟਕਪੂਰਾ ਤੋਂ ਪੱਤਰਕਾਰ ਵਜੋਂ ਸੇਵਾ ਮੁਕਤ ਹੋਏ ਸ੍ਰੀ ਮੇਘਰਾਜ ਸ਼ਰਮਾ ਹੁਰਾਂ ਦਾ 27 ਸਤੰਬਰ ਨੂੰ ਸਵੇਰੇ 7:30 ਵਜੇ ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਅਤੇ ਹੀਰੇ ਵੈਲਫ਼ੇਅਰ ਕਲੱਬ ਕੋਟਕਪੂਰਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਸਮਾਰੋਹ ਰੱਖਿਆ ਗਿਆ ਹੈ।

Ad Position 21
No active advertisement
ਨੰਬਰਦਾਰ ਮੰਦਰ ਸਿੰਘ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ 27-09-2026
ਕੋਟਕਪੂਰਾ, 26 ਸਤੰਬਰ ( ਗਿੱਲ)-ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਸੇਵਾ ਮੁਕਤ ਅਧਿਆਪਕ ਅਤੇ ਦੋ ਦਹਾਕੇ ਅਦਾਰਾ ‘ਅਜੀਤ’ ਦੇ ਕੋਟਕਪੂਰਾ ਤੋਂ ਪੱਤਰਕਾਰ ਵਜੋਂ ਸੇਵਾ ਮੁਕਤ ਹੋਏ ਸ੍ਰੀ ਮੇਘਰਾਜ ਸ਼ਰਮਾ ਹੁਰਾਂ ਦਾ 27 ਸਤੰਬਰ ਨੂੰ ਸਵੇਰੇ 7:30 ਵਜੇ ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਅਤੇ ਹੀਰੇ ਵੈਲਫ਼ੇਅਰ ਕਲੱਬ ਕੋਟਕਪੂਰਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਸਮਾਰੋਹ ਰੱਖਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਹੀਰੇ ਵੈਲਫ਼ੇਅਰ ਕਲੱਬ ਦੇ ਜਨਰਲ ਸਕੱਤਰ ਗੋਪਾਲ ਵੋਹਰਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਅਧਿਆਪਨ ਅਤੇ ਪੱਤਰਕਾਰਤਾ ਦੇ ਖੇਤਰ ’ਚ ਨਿਰਪੱਖ ਹੋ ਕੇ ਨਿਭਾਈਆਂ ਹੋਈਆਂ ਸੇਵਾਵਾਂ ਦੇ ਮੱਦੇਨਜ਼ਰ ਦੋਹਾਂ ਕਲੱਬਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। 26 ਐਫ.ਡੀ.ਕੇ 27 ਸ੍ਰੀ ਮੇਘਰਾਜ ਸ਼ਰਮਾ
Ad Position 22
No active advertisement
ਪਿਛਲੀ ਖ਼ਬਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਭਾਜਪਾ ਆਗੂ ਹੋਏ ਨਤਮਸਤਕ ਅਗਲੀ ਖ਼ਬਰ ਸੰਤ ਰਿਸ਼ੀ ਰਾਮ ਨੂੰ ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਪੁਰਸਕਾਰ ਮਿਲਣ ’ਤੇ ਮੁਬਾਰਕਬਾਦ ਦਿੱਤੀ ਸਰਕਾਰੀ ਸਕੂਲ ਨੂੰ ਪ੍ਰਦੂਸ਼...
Ad Position 24