26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਘਰ ’ ਚੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਬਰੇਟਾ, 26 ਸਤੰਬਰ (ਜੀਵਨ ਸ਼ਰਮਾ)- ਪਿੰਡ ਬਹਾਦਰਪੁਰ ਵਿਖੇ ਇਕ ਘਰ ਵਿਚੋਂ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਅਜੈਬ ਸਿੰਘ ਦਾ ਪਰਿਵਾਰ ਰਿਸ਼ਤੇਦਾਰੀ ਵਿਚ ਗਿਆ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 27-09-2026
ਬਰੇਟਾ, 26 ਸਤੰਬਰ (ਜੀਵਨ ਸ਼ਰਮਾ)- ਪਿੰਡ ਬਹਾਦਰਪੁਰ ਵਿਖੇ ਇਕ ਘਰ ਵਿਚੋਂ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਅਜੈਬ ਸਿੰਘ ਦਾ ਪਰਿਵਾਰ ਰਿਸ਼ਤੇਦਾਰੀ ਵਿਚ ਗਿਆ ਹੋਇਆ ਸੀ। ਸਵੇਰ ਵਕਤ ਜਦ ਉਨ੍ਹਾਂ ਘਰ ਆ ਕੇ ਵੇਖਿਆ ਤਾਂ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਜਦੋਂ ਉਨ੍ਹਾਂ ਚੰਗੀ ਤਰ੍ਹਾਂ ਚੈੱਕ ਕੀਤਾ ਤਾਂ ਬੈੱਡ ’ਚ ਰੱਖੇ ਝੋਲੇ ਵਿਚੋਂ 2 ਲੱਖ 23 ਹਜ਼ਾਰ ਰੁਪਏ ਅਤੇ ਢਾਈ ਤੋਲੇ ਸੋਨੇ ਦੇ ਗਹਿਣੇ ਗ਼ਾਇਬ ਸਨ। ਉਨ੍ਹਾਂ ਦੱਸਿਆ ਕਿ ਕੁੱਲ ਸਾਢੇ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਥਾਣਾ ਮੁਖੀ ਗਣੇਸ਼ਵਰ ਕੁਮਾਰ ਨੇ ਦੱਸਿਆ ਕਿ ਮੁਕੱਦਮਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਸ਼ਨ ਕਾਰਡਾਂ ਵਿਚ ਗਲਤੀਆਂ ਨੂੰ ਠੀਕ ਕਰਕੇ ਤੁਰੰਤ ਦਰੁੱਸਤ ਕੀਤਾ ਜਾਵੇ : ਡਿਪਟੀ ਕਮਿਸ਼ਨਰ ਅਗਲੀ ਖ਼ਬਰ ਭਾਰਤੀ ਵਪਾਰ ਮੰਡਲ ਇਕਾਈ ਬਾਜਾਖਾਨਾ ਦੇ ਮਦਨ ਲਾਲ ਗਰਗ ਬਣੇ ਪ੍ਰਧਾਨ
Ad Position 24