28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਵੇਕ ਸਕੂਲ ਬਰਗਾੜੀ ਦੇ ਜ਼ਿਲ੍ਹਾ ਹੈਂਡਬਾਲ ਟੀਮ ਦਾ ਖਿਡਾਰੀ ਏਕਮਜੋਤ ਸਨਮਾਨਿਤ

ਬਰਗਾੜੀ, 28 ਸਤੰਬਰ (ਲਖਵਿੰਦਰ ਸ਼ਰਮਾ)- ਵਿਵੇਕ ਪਬਲਿਕ ਸਕੂਲ ਬਰਗਾੜੀ ਦੇ ਏਕਮਜੋਤ ਸਿੰਘ ਨੇ ਰੂਪਨਗਰ ਵਿਖੇ ਹੋਈਆਂ ਅੰਤਰ ਜ਼ਿਲ੍ਹਾ ਖੇਡਾਂ ਵਿਚ ਜ਼ਿਲ੍ਹਾ ਫ਼ਰੀਦਕੋਟ ਵਲੋਂ ਖੇਡੀ ਹੈਂਡਬਾਲ ਦੀ ਟੀਮ ਵਿਚ ਭਾਗ ਲਿਆ ਅਤੇ ਇਸ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਿਲ ਕੀਤਾ। ਏਕਮਜੋਤ ਦੇ ਸਕੂਲ ਪਹੁੰਚਣ ’ਤੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਬਰਗਾੜੀ, 28 ਸਤੰਬਰ (ਲਖਵਿੰਦਰ ਸ਼ਰਮਾ)- ਵਿਵੇਕ ਪਬਲਿਕ ਸਕੂਲ ਬਰਗਾੜੀ ਦੇ ਏਕਮਜੋਤ ਸਿੰਘ ਨੇ ਰੂਪਨਗਰ ਵਿਖੇ ਹੋਈਆਂ ਅੰਤਰ ਜ਼ਿਲ੍ਹਾ ਖੇਡਾਂ ਵਿਚ ਜ਼ਿਲ੍ਹਾ ਫ਼ਰੀਦਕੋਟ ਵਲੋਂ ਖੇਡੀ ਹੈਂਡਬਾਲ ਦੀ ਟੀਮ ਵਿਚ ਭਾਗ ਲਿਆ ਅਤੇ ਇਸ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਿਲ ਕੀਤਾ। ਏਕਮਜੋਤ ਦੇ ਸਕੂਲ ਪਹੁੰਚਣ ’ਤੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ। ਸਕੂਲ ਚੇਅਰਮੈਨ ਹਰਜਿੰਦਰ ਸਿੰਘ, ਡਾ. ਚਰਨਜੀਤ ਸਿੰਘ, ਪਿ੍ੰਸੀਪਲ ਸਪਨਾ ਬਜਾਜ, ਉਪ ਪਿ੍ੰਸੀਪਲ ਅਮਰਜੀਤ ਕੌਰ, ਕੋਆਰਡੀਨੇਟਰ ਗਗਨਦੀਪ ਕੌਰ ਆਦਿ ਨੇ ਇਸ ਬੱਚੇ, ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਬੱਚੇ ਦੀ ਪ੍ਰਾਪਤੀ ਨਾਲ ਇਸ ਇਲਾਕੇ, ਸਕੂਲ, ਮਾਪਿਆਂ ਦਾ ਨਾਂਅ ਰੌਸ਼ਨ ਹੋਇਆ ਹੈ। ਉਨ੍ਹਾਂ ਕੋਚ ਗੁਰਜੀਤ ਵਲੋਂ ਕਰਵਾਈ ਸਖਤ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਵਾਤਾਵਰਨ ਦਿਵਸ ’ਤੇ ਵਿਦਿਆਰਥਣਾਂ ਨੇ ਸਥਾਨਕ ਪ੍ਰਦੂਸ਼ਿਤ ਖੇਤਰ ਦਾ ਦੌਰਾ ਕੀਤਾ ਅਗਲੀ ਖ਼ਬਰ ਸਵ. ਦਿਲਬਾਗ ਸਿੰਘ ਬਰਾੜ, ਅਮਰਿੰਦਰ ਸਿੰਘ ਬਨੀ ਬਰਾੜ, ਸੁਮਿਤ ਸਿੰਘ ਬਰਾੜ
Ad Position 24