30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ਼ਬਦ ਗਾਇਨ ਮੁਕਾਬਲੇ ’ਚ ਦਸਮੇਸ਼ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ

ਕੋਟਕਪੂਰਾ, 30 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੌਰਾਨ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 01-10-2026
ਕੋਟਕਪੂਰਾ, 30 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੌਰਾਨ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਦਸਮੇਸ਼ ਪਬਲਿਕ ਸਕੂਲ ਦੇ ਬੱਚਿਆਂ ਨੇ ਆਪਣੀ ਮਿਹਨਤ, ਲਗਨ ਅਤੇ ਸ਼ਾਨਦਾਰ ਪੇਸ਼ਕਾਰੀ ਦੇ ਦਮ ’ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜੇਤੂ ਟੀਮ ਨੂੰ ਪਹਿਲੇ ਇਨਾਮ ਵਜੋਂ 10,000 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਮੀਨ ਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਹੈਰੋਇਨ, ਪਿਸਟਲ ਅਤੇ 9 ਜ਼ਿੰਦਾ ਰੌਂਦਾਂ ਸਮੇਤ ਪੁਲਿਸ ਵਲੋਂ ਇਕ ਕਾਬੂ
Ad Position 24