01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜ਼ਿਲ੍ਹਾ ਪੱਧਰੀ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ’ਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੀ ਝੰਡੀ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੀਆਂ ਅੰਡਰ-14 ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਵਾਲੀਬਾਲ ਕੋਚ ਕੁਲਵਿੰਦਰ ਸਿੰਘ ਵੜਿੰਗ ਦੀ ਅਗਵਾਈ ਹੇਠ ਖੇਡਦਿਆਂ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 01-10-2026
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੀਆਂ ਅੰਡਰ-14 ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਵਾਲੀਬਾਲ ਕੋਚ ਕੁਲਵਿੰਦਰ ਸਿੰਘ ਵੜਿੰਗ ਦੀ ਅਗਵਾਈ ਹੇਠ ਖੇਡਦਿਆਂ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਟੀਮ ਦੀਆਂ 6 ਖਿਡਾਰਨਾਂ ਅਨਮੋਲਦੀਪ ਕੌਰ, ਭਵਿਆ, ਗੁਰਨੂਰ ਕੌਰ, ਅੰਮ੍ਰਿਤਾ ਕੌਰ, ਅਨੂਰੀਤ ਕੌਰ ਤੇ ਸੁਖਮਨੀ ਕੌਰ ਦੀ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ ਹੋਈ। ਇਸ ਮੌਕੇ ਸਕੂਲ ਮੁਖੀ ਨਵਦੀਪ ਕੌਰ ਟੁਰਨਾ, ਸਕੂਲ ਮੈਨੇਜਮੈਂਟ ਦੇ ਦਿਲਾਵਰ ਸਿੰਘ ਸੰਧੂ, ਵਾਲੀਬਾਲ ਕੋਚ ਕੁਲਵਿੰਦਰ ਸਿੰਘ ਵੜਿੰਗ, ਜੇਤੂ ਖਿਡਾਰਨਾਂ ਅਤੇ ਹੋਰ ਮੁਹਤਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਰਕਲ ਮੰਡ ਵਾਲਾ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
Ad Position 24