01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

24 ਬੋਤਲਾਂ ਸ਼ਰਾਬ ਠੇਕਾ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਕੋਟਕਪੂਰਾ, 30 ਸਤੰਬਰ (ਮੋਹਰ ਸਿੰਘ ਗਿੱਲ)-ਥਾਣੇਦਾਰ ਰਾਹੁਲ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਿੰਨਕੋਣੀ ਬਾਬਾ ਦਿਆਲ ਸਿੰਘ ਚੌਂਕ ਕੋਟਕਪੂਰਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਪੁਲਿਸ ਕਰਮਚਾਰੀ ਨੂੰ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਕਿ ਗਗਨ ਕੁਮਾਰ ਵਾਸੀ ਕੋਟਕਪੂਰਾ ਬਾਹਰਲੇ ਜ਼ਿਲਿਆਂ ਤੋਂ ਸ਼ਰਾਬ ਸਸਤੀ ਲਿਆ ਕੇ ਮਹਿੰਗੀ ਵੇਚਣ ਦਾ ਆਦੀ ਹੈ। ਜੋ ਅੱਜ ਵੀ ਦਾਣਾ ਮੰਡੀ ਕੋਟਕਪੂਰਾ ਵਖੇ ਸ਼ਰਾਬ ਸਮੇਤ ਮੌਜੂਦ ਹੈ।

Ad Position 21
No active advertisement
? 01-10-2026
ਕੋਟਕਪੂਰਾ, 30 ਸਤੰਬਰ (ਮੋਹਰ ਸਿੰਘ ਗਿੱਲ)-ਥਾਣੇਦਾਰ ਰਾਹੁਲ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਿੰਨਕੋਣੀ ਬਾਬਾ ਦਿਆਲ ਸਿੰਘ ਚੌਂਕ ਕੋਟਕਪੂਰਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਪੁਲਿਸ ਕਰਮਚਾਰੀ ਨੂੰ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਕਿ ਗਗਨ ਕੁਮਾਰ ਵਾਸੀ ਕੋਟਕਪੂਰਾ ਬਾਹਰਲੇ ਜ਼ਿਲਿਆਂ ਤੋਂ ਸ਼ਰਾਬ ਸਸਤੀ ਲਿਆ ਕੇ ਮਹਿੰਗੀ ਵੇਚਣ ਦਾ ਆਦੀ ਹੈ। ਜੋ ਅੱਜ ਵੀ ਦਾਣਾ ਮੰਡੀ ਕੋਟਕਪੂਰਾ ਵਖੇ ਸ਼ਰਾਬ ਸਮੇਤ ਮੌਜੂਦ ਹੈ। ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ ਉਕਤ ਵਿਅਕਤੀ ਨੂੰ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਅਜੀਤ ਨਗਰ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਥਾਂ ਮਿਲ ਰਿਹੈ ਸੀਵਰੇਜ ਦਾ ਗੰਦਾ ਪਾਣੀ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਰਜਿ: ਦੀ ਮੀਟਿੰਗ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ 5 ਨੂੰ
Ad Position 24