30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਾਰ ਡੀਲਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਾਰ ਡੀਲਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਪ੍ਰਸਤ ਬਲਦੇਵ ਸਿੰਘ ਦੀ ਰਹਿਨੁਮਾਈ ਅਤੇ ਪ੍ਰਧਾਨ ਰਿੰਕੂ ਬਜਾਜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੀਤ ਪ੍ਰਧਾਨ ਅਮਨਦੀਪ ਸਿੰਘ ਕੰਗ, ਖ਼ਜ਼ਾਨਚੀ ਸਤੀਸ਼ ਕੁਮਾਰ ਬੱਬੂ ਤੇ ਹੋਰ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਅਹਿਮ ਫ਼ੈਸਲਾ ਲੈਂਦਿਆਂ ਐਸੋਸੀਏਸ਼ਨ ਨੇ ਮਤਾ ਪਾਸ ਕੀਤਾ ਕਿ ਵਪਾਰ ਮੰਡਲ ਦੀ ਮੀਟਿੰਗ ਵਿਚ ਐਸੋਸੀਏਸ਼ਨ ਸ਼ਾਮਿਲ ਹੋਵੇਗੀ।

Ad Position 21
No active advertisement
ਅਜੀਤ ਡੈਸਕ 01-10-2026
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਾਰ ਡੀਲਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਪ੍ਰਸਤ ਬਲਦੇਵ ਸਿੰਘ ਦੀ ਰਹਿਨੁਮਾਈ ਅਤੇ ਪ੍ਰਧਾਨ ਰਿੰਕੂ ਬਜਾਜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੀਤ ਪ੍ਰਧਾਨ ਅਮਨਦੀਪ ਸਿੰਘ ਕੰਗ, ਖ਼ਜ਼ਾਨਚੀ ਸਤੀਸ਼ ਕੁਮਾਰ ਬੱਬੂ ਤੇ ਹੋਰ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਅਹਿਮ ਫ਼ੈਸਲਾ ਲੈਂਦਿਆਂ ਐਸੋਸੀਏਸ਼ਨ ਨੇ ਮਤਾ ਪਾਸ ਕੀਤਾ ਕਿ ਵਪਾਰ ਮੰਡਲ ਦੀ ਮੀਟਿੰਗ ਵਿਚ ਐਸੋਸੀਏਸ਼ਨ ਸ਼ਾਮਿਲ ਹੋਵੇਗੀ। ਉਨ੍ਹਾਂ ਕਿਹਾ ਕਿ ਵਪਾਰ ਮੰਡਲ ਨਾਲ ਜੁੜ ਕੇ ਸਮੂਹ ਵਪਾਰੀ ਵਰਗ ਦਾ ਸਾਥ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਵਪਾਰੀ ਵਰਗ ਨੂੰ ਅੱਜ ਦੇ ਦੌਰ ਵਿਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਾਨੂੰ ਸਭ ਨੂੰ ਇੱਕਜੁੱਟ ਹੋ ਕੇ ਚੱਲਣ ਦੀ ਲੋੜ ਹੈ । ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਕਾਰ ਡੀਲਰ ਐਸੋਸੀਏਸ਼ਨ ਸੰਬੰਧਿਤ ਕਾਰੋਬਾਰੀਆਂ ਦੇ ਮਸਲੇ ਹੱਲ ਕਰਨ ਲਈ ਤੱਤਪਰ ਹੈ ਅਤੇ ਕੋਈ ਵੀ ਕਾਰੋਬਾਰੀ ਅਹੁਦੇਦਾਰਾਂ ਨੂੰ ਮਿਲ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਲੰਬੀ ਫਾਟਕ ’ਤੇ ਆਵਾਜਾਈ ਬਣੀ ਆਮ ਲੋਕਾਂ ਲਈ ਪ੍ਰੇਸ਼ਾਨੀ ਪ੍ਰਸ਼ਾਸਨ ਨੇ ਆਮ ਲੋਕਾਂ ਲਈ ਨਹੀਂ ਲਗਾਇਆ ਕੋਈ ਵੀ ਸੂਚਨਾ ਬੋਰਡ
Ad Position 24