04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਰਨ ਕੌਰ ਬਰਾੜ ਤੇ ਹੋਰ ਆਗੂਆਂ ਵਲੋਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ ਤੇ ਮੁਬਾਰਕਬਾਦ ਦਿੱਤੀ

ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਹਰਚਰਨ ਸਿੰਘ ਬਰਾੜ ਦੀ ਨੂੰਹ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਵੇਂ ਜ਼ਿੰਮੇਵਾਰੀ ਮਿਲਣ ’ਤੇ ਪਰਗਟ ਸਿੰਘ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੀ ਅਗਵਾਈ ਵਿਚ 2027 ਦੀਆਂ ਚੋਣਾਂ ’ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ।

Ad Position 21
No active advertisement
ਅਜੀਤ ਡੈਸਕ 04-10-2026
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਹਰਚਰਨ ਸਿੰਘ ਬਰਾੜ ਦੀ ਨੂੰਹ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਵੇਂ ਜ਼ਿੰਮੇਵਾਰੀ ਮਿਲਣ ’ਤੇ ਪਰਗਟ ਸਿੰਘ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੀ ਅਗਵਾਈ ਵਿਚ 2027 ਦੀਆਂ ਚੋਣਾਂ ’ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ। ਇਸ ਦੌਰਾਨ ਹੀ ਭਾਈ ਜਸ਼ਨਦੀਪ ਸਿੰਘ ਚਹਿਲ, ਪਰਮਜੀਤ ਸਿੰਘ ਸਿੱਧੂ ਬਿੱਲੂ ਤੇ ਹੋਰ ਆਗੂਆਂ ਨੇ ਵੀ ਪਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। 03 ਐਮ.ਕੇ.ਟੀ. 14 ਬੀਬੀ ਕਰਨ ਕੌਰ ਬਰਾੜ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੀ ਨਿਯੁਕਤੀ ਨਾਲ ਕਾਂਗਰਸ ਹੋਵੇਗੀ ਮਜ਼ਬੂਤ - ਗੁਰਦਾਸ ਗਿਰਧਰ ਅਗਲੀ ਖ਼ਬਰ ਸਰਕਾਰੀ ਸਕੂਲ ਥਰਾਜਵਾਲਾ ਨੇ ਅੰਤਰ ਜ਼ਿਲ੍ਹਾ ਖੇਡਾਂ ’ਚ ਮੱਲਾਂ ਮਾਰੀਆਂ
Ad Position 24