04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ੍ਰੀ ਮੁਕਤਸਰ ਸਾਹਿਬ ਦੇ ਬਰਕੰਦੀ-ਬਠਿੰਡਾ ਰੋਡ ’ਤੇ ਕੰਪਨੀ ਸਟੋਰ ਵਿਚ ਲੱਗੀ ਅੱਗ ਮਗਰੋਂ ਨੁਕਸਾਨਿਆ ਗਿਆ ਸਾਮਾਨ। ਸੀਡ ਕੰਪਨੀ ’ਚ ਲੱਗੀ ਅੱਗ

ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੰਪਨੀ ਦੇ ਮਾਲਕ ਕੰਵਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਉਸ ਦੀ ਬਰਕੰਦੀ-ਬਠਿੰਡਾ ਰੋਡ ਸਥਿਤ ਫੋਰੈਵਰ ਸੀਡ ਕੰਪਨੀ ਦੇ ਸਟੋਰ ਨੂੰ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਅੱਗ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ, ਜਿਸ ਕਾਰਨ ਕੰਪਨੀ ਦੇ ਅੰਦਰ ਪਿਆ ਕਾਫ਼ੀ ਸਾਮਾਨ ਸੜ ਕੇ ਨੁਕਸਾਨਿਆ ਗਿਆ ਅਤੇ ਭਾਰੀ ਮਾਲੀ ਨੁਕਸਾਨ ਹੋਇਆ।

Ad Position 21
No active advertisement
ਅਜੀਤ ਡੈਸਕ 04-10-2026
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੰਪਨੀ ਦੇ ਮਾਲਕ ਕੰਵਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਉਸ ਦੀ ਬਰਕੰਦੀ-ਬਠਿੰਡਾ ਰੋਡ ਸਥਿਤ ਫੋਰੈਵਰ ਸੀਡ ਕੰਪਨੀ ਦੇ ਸਟੋਰ ਨੂੰ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਅੱਗ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ, ਜਿਸ ਕਾਰਨ ਕੰਪਨੀ ਦੇ ਅੰਦਰ ਪਿਆ ਕਾਫ਼ੀ ਸਾਮਾਨ ਸੜ ਕੇ ਨੁਕਸਾਨਿਆ ਗਿਆ ਅਤੇ ਭਾਰੀ ਮਾਲੀ ਨੁਕਸਾਨ ਹੋਇਆ। ਅੱਗ ਦੀ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦਫ਼ਤਰ ਦਿੱਤੀ ਗਈ, ਜਿਸ ਮਗਰੋਂ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਫਾਇਰ ਕਰਮਚਾਰੀਆਂ ਨੇ ਕਾਫ਼ੀ ਜੱਦੋ-ਜ਼ਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।
Ad Position 22
No active advertisement
ਪਿਛਲੀ ਖ਼ਬਰ ਐਮ.ਐਮ.ਡੀ. ਡੀ.ਏ.ਵੀ. ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਸੰਪੰਨ
Ad Position 24