05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਨੇ ਹਰਸਿਮਰਤ ਕੌਰ ਬਾਦਲ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ ਗਰੁੱਪ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਈ ਮਹਾਂ ਸਿੰਘ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗੁਰਜੰਟ ਸਿੰਘ ਮਹੰਤ, ਤਹਿਸੀਲ ਮਲੋਟ ਦੇ ਪ੍ਰਧਾਨ ਦਰਸ਼ਨ ਸਿੰਘ ਬਾਂਮ, ਤਹਿਸੀਲ ਲੱਖੇਵਾਲੀ ਦੇ ਪ੍ਰਧਾਨ ਰਜਿੰਦਰ ਸਿੰਘ ਅਤੇ ਸੂਬਾ ਮੈਂਬਰ ਬਿੰਦਰਪਾਲ ਸਿੰਘ ਝਬੇਲਵਾਲੀ ਸਮੇਤ ਵੱਖ-ਵੱਖ ਖੇਤਰਾਂ ਤੋਂ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੂੰ ਮੰਗ ਪੱਤਰ ਸੌਂਪਦੇ ਹੋਏ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂ ਤੇ ਹੋਰ। ਅਜੀਤ ਤਸਵੀਰ 06-10-2026
ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ ਗਰੁੱਪ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਈ ਮਹਾਂ ਸਿੰਘ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗੁਰਜੰਟ ਸਿੰਘ ਮਹੰਤ, ਤਹਿਸੀਲ ਮਲੋਟ ਦੇ ਪ੍ਰਧਾਨ ਦਰਸ਼ਨ ਸਿੰਘ ਬਾਂਮ, ਤਹਿਸੀਲ ਲੱਖੇਵਾਲੀ ਦੇ ਪ੍ਰਧਾਨ ਰਜਿੰਦਰ ਸਿੰਘ ਅਤੇ ਸੂਬਾ ਮੈਂਬਰ ਬਿੰਦਰਪਾਲ ਸਿੰਘ ਝਬੇਲਵਾਲੀ ਸਮੇਤ ਵੱਖ-ਵੱਖ ਖੇਤਰਾਂ ਤੋਂ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਨੰਬਰਦਾਰ ਯੂਨੀਅਨ ਵਲੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੂੰ ਨੰਬਰਦਾਰਾਂ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਬੀਬਾ ਬਾਦਲ ਨੇ ਨੰਬਰਦਾਰਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਮੀਟਿੰਗ ਦੌਰਾਨ ਨੰਬਰਦਾਰਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟਤਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਬਲਕਰਨ ਸਿੰਘ ਗੋਲਡੀ ਭਾਗਸਰ, ਗੁਰਪ੍ਰੀਤ ਸਿੰਘ ਜੱਸੇਆਣਾ, ਰਾਜਵੰਤ ਸਿੰਘ ਸੰਗਰਾਣਾ, ਚਾਨਣ ਸਿੰਘ ਚੱਕ ਗਾਧਾਂ, ਦਰਸ਼ਨ ਸਿੰਘ ਕਿਰਪਾਲ ਕੇ, ਕੁਲਵੰਤ ਸਿੰਘ ਲੁਹਾਰਾਂ, ਪ੍ਰਤਾਪ ਸਿੰਘ ਭਲਾਈਆਣਾ, ਤੇਜਾ ਸਿੰਘ ਤਾਮਕੋਟ, ਬਲਦੇਵ ਸਿੰਘ ਕੋਟਲੀ ਸੰਘਰ, ਬਲਜਿੰਦਰ ਸਿੰਘ ਕੁਰਾਈਆਲਾ, ਜਲੌਰ ਸਿੰਘ ਨੰਦਗੜ੍ਹ, ਬੂਟਾ ਸਿੰਘ ਸਾਹਬ ਚੰਦ, ਬਲਵਿੰਦਰ ਸਿੰਘ ਲਖਮੀਰੇਆਣਾ, ਗੁਰਪਾਲ ਸਿੰਘ ਉਦੇਕਰਨ, ਹਰਦੀਪ ਸਿੰਘ ਖੁੱਡੀਆਂ, ਰਛਪਾਲ ਸਿੰਘ ਮਿਠੜੀ, ਰਛਪਾਲ ਸਿੰਘ ਕੋਟਲੀ ਅਬਲੂ, ਜਗਜੀਤ ਸਿੰਘ ਰਹੂੜਿਆਂਵਾਲੀ, ਗੁਰਜੀਤ ਸਿੰਘ ਕੋਟਲੀ ਅਬਲੂ, ਰਣਜੀਤ ਸਿੰਘ ਫ਼ਤੂਹੀਆਲਾ, ਸ਼ਮਿੰਦਰ ਸਿੰਘ ਵੰਗਲ, ਪਾਲ ਸਿੰਘ ਸੀਰਵਾਲੀ, ਸੁਖਦੇਵ ਸਿੰਘ ਖੱਪਿਆਂਵਾਲੀ, ਬਲਰਾਜ ਸਿੰਘ ਸ਼ੇਰਗੜ੍ਹ, ਆਲਮਜੀਤ ਸਿੰਘ ਕਾਨਿਆਂਵਾਲੀ, ਗੁਰਤੇਜ ਸਿੰਘ ਸਾਹ ਬ ਚੰਦ, ਅਰਬੇਲ ਸਿੰਘ ਮਹਿਣਾ, ਹਰਦੇਵ ਸਿੰਘ ਆਸਾ ਬੁੱਟਰ, ਮੰਦਰ ਸਿੰਘ ਤਾਮਕੋਟ, ਰੋਗਾ ਸਿੰਘ ਸਿੰਗੇਆਲਾ ਅਤੇ ਵੀਰ ਸਿੰਘ ਗੂੜ੍ਹੀ ਸੰਘਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ ਸ਼ੁਰੂ ਮੰਗਾਂ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਹੋਈ
Ad Position 24