05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਿੰਡ ਮਹਾਂਬੱਧਰ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕਈ ਪਰਿਵਾਰ ਹੋਏ ਭਾਜਪਾ ’ਚ ਸ਼ਾਮਿਲ

ਮੰਡੀ ਲੱਖੇਵਾਲੀ, 5 ਅਕਤੂਬਰ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਮਹਾਂਬੱਧਰ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੈਪੀ ਮਾਨ, ਗੁਰਪ੍ਰੀਤ ਸਿੰਘ ਮਹਾਂਬੱਧਰ ਦੀ ਪ੍ਰੇਰਣਾ ਸਦਕਾ, ਅਤੇ ਪਰਮਿੰਦਰ ਸਿੰਘ ਪਾਸ਼ਾ ਬੱਲਮਗੜ੍ਹ ਦੀ ਅਗਵਾਈ ਹੇਠ ਅਨੇਕਾਂ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫ਼ੜ੍ਹਿਆ। ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਪਰਮਜੀਤ ਕੌਰ ਪ੍ਰਧਾਨ, ਕੇਵਲ ਸਿੰਘ ਪ੍ਰਧਾਨ, ਬੱਗਾ ਸਿੰਘ, ਗੁਰਲਾਲ ਸਿੰਘ, ਜਗਸੀਰ ਸਿੰਘ, ਰੇਸ਼ਮ ਸਿੰਘ, ਗੁਰਮੀਤ ਸਿੰਘ, ਮੰਗਾ ਸਿੰਘ, ਮਨੀ ਸਿੰਘ, ਗੁਰਮੀਤ ਕੌਰ, ਅਮਨਦੀਪ ਕੌਰ, ਚਰਨਜੀਤ ਕੌਰ, ਪੂਨਮ ਕੌਰ, ਸੁਖਜੀਤ ਕੌਰ, ਚਰਨਜੀਤ ਕੌਰ ਪਤਨੀ ਰਾਮ ਸਿੰਘ, ਮਨਦੀਪ ਕੌਰ, ਮਨਪ੍ਰੀਤ ਕੌਰ, ਗੁਰਮੀਤ ਕੌਰ ਪਤਨੀ ਬਲਵਿੰਦਰ ਸਿੰਘ, ਗੁਰਮੇਲ ਕੌਰ, ਗੁੱਡੀ ਕੌਰ, ਮਨਜੀਤ ਕੌਰ, ਅਮਨਦੀਪ ਕੌਰ ਅਤੇ ਭਿੰਡਰ ਕੌਰ ਸਮੇਤ ਹੋਰ ਪਰਿਵਾਰ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 06-10-2026
ਮੰਡੀ ਲੱਖੇਵਾਲੀ, 5 ਅਕਤੂਬਰ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਮਹਾਂਬੱਧਰ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੈਪੀ ਮਾਨ, ਗੁਰਪ੍ਰੀਤ ਸਿੰਘ ਮਹਾਂਬੱਧਰ ਦੀ ਪ੍ਰੇਰਣਾ ਸਦਕਾ, ਅਤੇ ਪਰਮਿੰਦਰ ਸਿੰਘ ਪਾਸ਼ਾ ਬੱਲਮਗੜ੍ਹ ਦੀ ਅਗਵਾਈ ਹੇਠ ਅਨੇਕਾਂ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫ਼ੜ੍ਹਿਆ। ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਪਰਮਜੀਤ ਕੌਰ ਪ੍ਰਧਾਨ, ਕੇਵਲ ਸਿੰਘ ਪ੍ਰਧਾਨ, ਬੱਗਾ ਸਿੰਘ, ਗੁਰਲਾਲ ਸਿੰਘ, ਜਗਸੀਰ ਸਿੰਘ, ਰੇਸ਼ਮ ਸਿੰਘ, ਗੁਰਮੀਤ ਸਿੰਘ, ਮੰਗਾ ਸਿੰਘ, ਮਨੀ ਸਿੰਘ, ਗੁਰਮੀਤ ਕੌਰ, ਅਮਨਦੀਪ ਕੌਰ, ਚਰਨਜੀਤ ਕੌਰ, ਪੂਨਮ ਕੌਰ, ਸੁਖਜੀਤ ਕੌਰ, ਚਰਨਜੀਤ ਕੌਰ ਪਤਨੀ ਰਾਮ ਸਿੰਘ, ਮਨਦੀਪ ਕੌਰ, ਮਨਪ੍ਰੀਤ ਕੌਰ, ਗੁਰਮੀਤ ਕੌਰ ਪਤਨੀ ਬਲਵਿੰਦਰ ਸਿੰਘ, ਗੁਰਮੇਲ ਕੌਰ, ਗੁੱਡੀ ਕੌਰ, ਮਨਜੀਤ ਕੌਰ, ਅਮਨਦੀਪ ਕੌਰ ਅਤੇ ਭਿੰਡਰ ਕੌਰ ਸਮੇਤ ਹੋਰ ਪਰਿਵਾਰ ਸ਼ਾਮਿਲ ਹੋਏ। ਇਸ ਮੌਕੇ ਪਰਮਿੰਦਰ ਸਿੰਘ ਪਾਸ਼ਾ ਬੱਲਮਗੜ੍ਹ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਲਗਾਤਾਰ ਭਾਰਤੀ ਜਨਤਾ ਪਾਰਟੀ ਪ੍ਰਤੀ ਵਧ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾ ਕਿਹਾ ਕਿ ਪੰਜਾਬ ਦੇ ਸਰਬਪ ੱਖੀ ਵਿਕਾਸ ਲਈ 2027 ਵਿਚ ਭਾਜਪਾ ਦੀ ਨਿਰੋਲ ਸਰਕਾਰ ਬਣੇਗੀ। ਉਨ੍ਹਾਂ ਭਾਜਪਾ ਵਿਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ 2027 ਵਿਚ ਭਾਜਪਾ ਸਰਕਾਰ ਆਉਣ ’ਤੇ ਹਲਕਾ ਮਲੋਟ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਦੁਸਹਿਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਭਾਗਸਰ ਮਾਈਨਰ ਉਪਰ ਬਣੇ ਅੰਗਰੇਜ਼ਾਂ ਵੇਲੇ ਦੇ ਬਣੇ ਪੁਲ ਦੀ ਹਾਲਤ ਬੇਹੱਦ ਖ਼ਰਾਬ
Ad Position 24