08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸਰਕਾਰ ਬਣਾਉਣ ’ਚ ਸਫ਼ਲ ਹੋਵੇਗੀ : ਕਾਂਗਰਸੀ ਆਗੂ

ਪੰਜਗਰਾਈਂ ਕਲਾਂ, 8 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਪੰਜਗਰਾਈਂ ਕਲਾਂ ਖੇਤਰ ’ਚ ਕਾਂਗਰਸੀ ਆਗੂਆਂ ਅੰਦਰ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਿੰਦਰ ਸਿੰਘ ਬੰਨੀ ਬਰਾੜ ਤੇ ਸਰਕਲ ਪ੍ਰਧਾਨ ਤਰਸੇਮ ਸਿੰਘ ਬਰਾੜ ਨੇ ਕਿਹਾ ਕਿ ਪਰਗਟ ਸਿੰਘ ਪੰਜਾਬ ਕਾਂਗਰਸ ਅੰਦਰ ਬੇਦਾਗ ਨੇਤਾ ਤੇ ਉਨ੍ਹਾਂ ਦੀ ਅਗਵਾਈ ਕਾਂਗਰਸ ਦਾ ਹਰ ਲੀਡਰ ਕਬੂਲਦਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਪੰਜਗਰਾਈਂ ਕਲਾਂ, 8 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਪੰਜਗਰਾਈਂ ਕਲਾਂ ਖੇਤਰ ’ਚ ਕਾਂਗਰਸੀ ਆਗੂਆਂ ਅੰਦਰ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਿੰਦਰ ਸਿੰਘ ਬੰਨੀ ਬਰਾੜ ਤੇ ਸਰਕਲ ਪ੍ਰਧਾਨ ਤਰਸੇਮ ਸਿੰਘ ਬਰਾੜ ਨੇ ਕਿਹਾ ਕਿ ਪਰਗਟ ਸਿੰਘ ਪੰਜਾਬ ਕਾਂਗਰਸ ਅੰਦਰ ਬੇਦਾਗ ਨੇਤਾ ਤੇ ਉਨ੍ਹਾਂ ਦੀ ਅਗਵਾਈ ਕਾਂਗਰਸ ਦਾ ਹਰ ਲੀਡਰ ਕਬੂਲਦਾ ਹੈ। ਉਨ੍ਹਾਂ ਦੀ ਪ੍ਰਧਾਨਗੀ ਹੇਠ ਚਲਦਿਆਂ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ’ਚ ਸਫ਼ਲ ਹੋਵੇਗੀ। ਇਸ ਮੌਕੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਸੁਮਿਤ ਸਿੰਘ ਬਰਾੜ, ਸਾਬਕਾ ਸਰਪੰਚ ਰਣਜੀਤ ਸਿੰਘ ਗਿੱਲ, ਸਾਬਕਾ ਸਰਪੰਚ ਬਿਰਛਾ ਸਿੰਘ, ਕੇਵਲ ਸਿੰਘ ਬਰਾੜ, ਗੇਜਾ ਸਿੰਘ ਬਰਾੜ ਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਸਲ ਦੀ ਖ਼ਰੀਦ ਕਰਨ ਲਈ ਹੁਣ ਸਿਆਸੀ ਆਗੂਆਂ ਦੀ ਹਾਜ਼ਰੀ ਹੋਣ ਲੱਗੀ ਜ਼ਰੂਰੀ ਕਿਸਾਨ ਮੰਡੀਆਂ ’ ਚ ਹੋ ਰਹੇ ਹਨ ਪ੍ਰੇਸ਼ਾਨ - ਆਗੂ ਅਗਲੀ ਖ਼ਬਰ ਪੰਜਗਰਾਈਂ ਕਲਾਂ ਦੇ ਕਿਸਾਨ ਦਾ ਨਿਕਲਿਆ 5 ਲੱਖ ਦਾ ਇਨਾਮ
Ad Position 24