08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਿਦਿਆਰਥੀ ਅਭੀਰ ਅਰੋੜਾ ਦੀ ਸ਼ਤਰੰਜ ਖੇਡ ’ਚ ਸੂਬਾ ਪੱਧਰ ਲਈ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਸ੍ਰੀ ਮੁਕਤਸਰ ਸਾਹਿਬ ਸਕੂਲ ਦੇ ਹੋਣਹਾਰ ਵਿਦਿਆਰਥੀ ਅਭੀਰ ਅਰੋੜਾ ਪੁੱਤਰ ਸੁਰਿੰਦਰ ਅਰੋੜਾ ਨੇ ਸ਼ਤਰੰਜ ਖੇਡ ਵਿਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਅਤੇ ਸਖ਼ਤ ਮਿਹਨਤ ਦੇ ਦਮ ’ਤੇ ‘ਖੇਡਾਂ ਵਤਨ ਪੰਜਾਬ ਦੀਆਂ ’ ਤਹਿਤ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚੋਣ ਹਾਸਿਲ ਕੀਤੀ ਹੈ। ਅਭੀਰ ਅਰੋੜਾ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ।

Ad Position 21
No active advertisement
ਸ਼ਤਰੰਜ ਖਿਡਾਰੀ ਅਭੀਰ ਅਰੋੜਾ। ਅਜੀਤ ਤਸਵੀਰ 09-10-2026
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਸ੍ਰੀ ਮੁਕਤਸਰ ਸਾਹਿਬ ਸਕੂਲ ਦੇ ਹੋਣਹਾਰ ਵਿਦਿਆਰਥੀ ਅਭੀਰ ਅਰੋੜਾ ਪੁੱਤਰ ਸੁਰਿੰਦਰ ਅਰੋੜਾ ਨੇ ਸ਼ਤਰੰਜ ਖੇਡ ਵਿਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਅਤੇ ਸਖ਼ਤ ਮਿਹਨਤ ਦੇ ਦਮ ’ਤੇ ‘ਖੇਡਾਂ ਵਤਨ ਪੰਜਾਬ ਦੀਆਂ ’ ਤਹਿਤ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚੋਣ ਹਾਸਿਲ ਕੀਤੀ ਹੈ। ਅਭੀਰ ਅਰੋੜਾ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ, ਪ੍ਰਿੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਅਭੀਰ ਅਰੋੜਾ ਨੂੰ ਵਧਾਈ ਦਿੰਦਿਆਂ ਸੂਬਾ ਪੱਧਰ ’ਤੇ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਭੀਰ ਅਰੋੜਾ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਛਾਏ ਅਗਲੀ ਖ਼ਬਰ ਮਾਪੇ-ਅਧਿਆਪਕ ਮਿਲਣੀ ਦੀ ਆੜ ’ਚ ਸਰਕਾਰੀ ਮਸ਼ਹੂਰੀ ਕਰਨਾ ਗ਼ਲਤ ਰੁਝਾਨ- ਡੀ. ਟੀ. ਐਫ਼.
Ad Position 24