12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਰਾਜਪਾਲ ਇੰਦੌਰਾ ਭਾਜਪਾ ਮੰਡਲ ਗਿੱਦੜਬਾਹਾ ਦੇ ਆਈ. ਟੀ. ਕਨਵੀਨਰ ਨਿਯੁਕਤ

ਗਿੱਦੜਬਾਹਾ, 12 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਜਨਤਾ ਪਾਰਟੀ ਵਲੋਂ ਰਾਜਪਾਲ ਇੰਦੌਰਾ ਨੂੰ ਭਾਜਪਾ ਮੰਡਲ ਗਿੱਦੜਬਾਹਾ ਦਾ ਆਈ. ਟੀ.

Ad Position 21
No active advertisement
ਅਜੀਤ ਡੈਸਕ 13-10-2026
ਗਿੱਦੜਬਾਹਾ, 12 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਜਨਤਾ ਪਾਰਟੀ ਵਲੋਂ ਰਾਜਪਾਲ ਇੰਦੌਰਾ ਨੂੰ ਭਾਜਪਾ ਮੰਡਲ ਗਿੱਦੜਬਾਹਾ ਦਾ ਆਈ.ਟੀ. ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਰਾਜ ਪਾਲ ਇੰਦੌਰਾ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲ ਅਤੇ ਮੰਡਲ ਪ੍ਰਧਾਨ ਅਨਮੋਲ ਸੇਠੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਵਿਸ਼ਵਾਸ ਜਤਾਉਂਦਿਆਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ, ਪਾਰਟੀ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਦੀ ਸੇਵਾ ਕਰਨ ਲਈ ਮਿਹਨਤ ਨਾਲ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਤੇ ਵਿਕਾਸ ਸਮੇਤ ਹਰ ਮੁਹਾਜ਼ ’ਤੇ ਅਸਫ਼ਲ ਰਹੀ-ਭੰਗੇਵਾਲਾ ਅਗਲੀ ਖ਼ਬਰ ਅਦਬੀ ਪਰਿਕਰਮਾ ਮੰਚ ਵਲੋਂ ਹਾਇਕੂ ਸਮਾਰੋਹ ਕਰਵਾਇਆ
Ad Position 24