14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਡਰੀਮਲੈਂਡ ਸਕੂਲ ਕੋਟਕਪੂਰਾ ਦੇ ਵਿਦਿਆਰਥੀ ਖੇਡਾਂ ’ਚ ਪੰਜਾਬ ’ਚੋਂ ਜੇਤੂ ਰਹੇ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਪਠਾਨਕੋਟ ਵਿਖੇ ਹੋਈਆਂ 70ਵੀਆਂ ਅੰਤਰ ਰਾਜ-ਪੱਧਰੀ ਖੇਡਾਂ ਵਿਚ ਜੂਡੋ ਦੇ ਮੁਕਾਬਲਿਆਂ ’ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਅੰਡਰ 14 ’ਚ ਸ਼ਾਨਦਾਰ ਪ੍ਰਦਰਸ਼ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਅੰਤਰ ਰਾਜਪੱਧਰੀ ਖੇਡਾਂ ਵਿਚ ਪੰਜਾਬ ਭਰ ਵਿਚੋਂ ਜੂਡੋ ਦੇ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਅਰਪਨਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਓਂਕਾਰਦੀਪ ਸਿੰਘ ਪੁੱਤਰ ਹਰਦੀਪ ਸਿੰਘ ਨੇ ਉਮਰ ਵਰਗ 14 ਵਿਚ ਭਾਗ ਲਿਆ ਅਤੇ ਪੰਜਾਬ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ।

Ad Position 21
No active advertisement
ਅਜੀਤ ਡੈਸਕ 14-10-2026
ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਪਠਾਨਕੋਟ ਵਿਖੇ ਹੋਈਆਂ 70ਵੀਆਂ ਅੰਤਰ ਰਾਜ-ਪੱਧਰੀ ਖੇਡਾਂ ਵਿਚ ਜੂਡੋ ਦੇ ਮੁਕਾਬਲਿਆਂ ’ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਅੰਡਰ 14 ’ਚ ਸ਼ਾਨਦਾਰ ਪ੍ਰਦਰਸ਼ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਅੰਤਰ ਰਾਜਪੱਧਰੀ ਖੇਡਾਂ ਵਿਚ ਪੰਜਾਬ ਭਰ ਵਿਚੋਂ ਜੂਡੋ ਦੇ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਅਰਪਨਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਓਂਕਾਰਦੀਪ ਸਿੰਘ ਪੁੱਤਰ ਹਰਦੀਪ ਸਿੰਘ ਨੇ ਉਮਰ ਵਰਗ 14 ਵਿਚ ਭਾਗ ਲਿਆ ਅਤੇ ਪੰਜਾਬ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ। ਉਨ੍ਹਾਂ ਸਕੂਲ ਦੇ ਪਿ੍ਰੰਸੀਪਲ, ਸਟਾਫ, ਕੋਚ ਸਾਹਿਬਾਨ ਅਤੇ ਵਿਦਿਆਰਥਣ ਨੂੰ ਵਧਾਈ ਦਿੱਤੀ। ਸਕੂਲ ਦੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਨੇ ਇਸ ਸ਼ਾਨਦਾਰ ਜਿੱਤ ਲਈ ਵਿਦਿਆਰਥੀਆਂ ਅਤੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਅਤੇ ਕੋਚ ਦੀ ਮਿਹਨਤ ਦਾ ਨਤੀਜਾ ਹੈ। ਨਵਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਅਤੇ ਕੋਚ ਨੂੰ ਹੋਰ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ। ਇਸ ਮੌਕੇ ਹਰਵਿੰਦਰ ਸਿੰਘ (ਕੋਚ), ਕੰਲਪ੍ਰੀਤ ਕੌਰ (ਕੋਚ) ਅਤੇ ਪ੍ਰਦੀਪ ਕੁਮਾਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੂਨੀਅਰ ਓਪਨ ਜ਼ਿਲ੍ਹਾ ਫ਼ਰੀਦਕੋਟ ਦੀ ਅਥਲੈਟਿਕਸ ਮੀਟ ਸਮਾਪਤ ਅਗਲੀ ਖ਼ਬਰ ਚੇਅਰਮੈਨ ਨੇ ਕੋਟਸੁਖੀਆ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24