15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਫ਼ਤਹਿ ਬਾਦਲ ਵਲੋਂ ਮੰਡੀ ਕਿੱਲਿਆਂਵਾਲੀ ’ਚ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ 18 ਨੂੰ

ਮੰਡੀ ਕਿੱਲਿਆਂਵਾਲੀ, 15 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪੰਚਾਇਤ ਰਾਜ ਸੰਗਠਨ ਦੇ ਸੂਬਾ ਸਹਿ ਸੰਯੋਜਕ ਫ਼ਤਹਿ ਸਿੰਘ ਬਾਦਲ ਵਲੋਂ ਦੂਜਾ ਮੁਫ਼ਤ ਮੈਡੀਕਲ ਚੈੱਕਅਪ ਤੇ ਖ਼ੂਨਦਾਨ ਕੈਂਪ 18 ਅਕਤੂਬਰ (ਦਿਨ ਐਤਵਾਰ) ਨੂੰ ਸੈਲੀਬ੍ਰੇਸ਼ਨ ਰਿਜ਼ੋਰਟ ਮੰਡੀ ਕਿੱਲਿਆਂਵਾਲੀ ਵਿਖੇ ਲਗਾਇਆ ਜਾਵੇਗਾ। ਕੈਂਪ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ।

Ad Position 21
No active advertisement
ਅਜੀਤ ਡੈਸਕ 16-10-2026
ਮੰਡੀ ਕਿੱਲਿਆਂਵਾਲੀ, 15 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪੰਚਾਇਤ ਰਾਜ ਸੰਗਠਨ ਦੇ ਸੂਬਾ ਸਹਿ ਸੰਯੋਜਕ ਫ਼ਤਹਿ ਸਿੰਘ ਬਾਦਲ ਵਲੋਂ ਦੂਜਾ ਮੁਫ਼ਤ ਮੈਡੀਕਲ ਚੈੱਕਅਪ ਤੇ ਖ਼ੂਨਦਾਨ ਕੈਂਪ 18 ਅਕਤੂਬਰ (ਦਿਨ ਐਤਵਾਰ) ਨੂੰ ਸੈਲੀਬ੍ਰੇਸ਼ਨ ਰਿਜ਼ੋਰਟ ਮੰਡੀ ਕਿੱਲਿਆਂਵਾਲੀ ਵਿਖੇ ਲਗਾਇਆ ਜਾਵੇਗਾ। ਕੈਂਪ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਫ਼ਤਹਿ ਸਿੰਘ ਬਾਦਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਮੰਡੀ ਕਿੱਲਿਆਂਵਾਲੀ ਸਮੇਤ ਪਿੰਡ ਕਿੱਲਿਆਂਵਾਲੀ, ਸਿੰਘੇਵਾਲਾ, ਫ਼ਤੂਹੀਵਾਲਾ, ਵੜਿੰਗਖੇੜਾ ਤੇ ਲੁਹਾਰਾ ਦੇ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਲੋੜਵੰਦਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਇਸ ਸਿਹਤਪੱਖੀ ਲੜੀ ਦਾ ਆਗਾਜ਼ 2 ਅਕਤੂਬਰ ਨੂੰ ਪੰਨੀਵਾਲਾ ਫੱਤਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਤੇ ਖ਼ੂਨਦਾਨ ਕੈਂਪ ਨਾਲ ਹੋਇਆ ਸੀ, ਜਿਸ ਵਿੱਚ ਕਰੀਬ 1130 ਮਰੀਜ਼ਾਂ ਦੀ ਜਾਂਚ ਕੀਤੀ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ’ਚ ਆਈ ਤੇਜ਼ੀ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਨਾਇਬ ਤਹਿਸੀਲਦਾਰ ਅੰਜੂ ਬਾਲਾ ਵਲੋਂ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ
Ad Position 24