17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਭੋਲੂਵਾਲਾ ਰੋਡ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
?? 17-10-2026
ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਭੋਲੂਵਾਲਾ ਰੋਡ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਭੋਲੂਵਾਲਾ ਰੋਡ ਫ਼ਰੀਦਕੋਟ ਮੌਜੂਦ ਸਨ ਉੱਥੇ ਬੈਠੇ ਸੋਨਾ ਸਿੰਘ ਪੁੱਤਰ ਬੋਹੜ ਸਿੰਘ ਤੇ ਜਗਸੀਰ ਸਿੰਘ ਲਾਰਾ ਪੁੱਤਰ ਅਮਰਜੀਤ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 40 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਮੀਂਹ ਤੇੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾ ਅਗਲੀ ਖ਼ਬਰ ‘ਨਿਕੰਮੀ ਅਫ਼ਸਰਸ਼ਾਹੀ ਬਦਨਾਮੀ ਸਰਕਾਰ ਦੀ’-ਪੁਲ ਚਾਲੂ ਕਰ ਦਿੱਤਾ-ਲੁਕ ਬਜਰੀ ਪਾਈ ਨਹੀਂ ਨਿੱਤ ਦੇ ਹਾਦਸਿਆਂ ਕਰਕੇ ਵੜਿੰਗਾਂ ਵ...
Ad Position 24