ਜਗਤਾਰ ਸਿੰਘ ਜੱਗਾ ਬਰਾੜ ਯੂਥ ਵਿੰਗ ਦੇ ਜੁਆਇੰਟ ਸੈਕਟਰੀ ਪੰਜਾਬ ਨਿਯੁਕਤ
ਕੋਟਕਪੂਰਾ, 18 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਹਲਕੇ ਦੇ ਪਿੰਡ ਖਾਰਾ ਦੇ ਸਰਪੰਚ ਅਤੇ ਸਰਪੰਚ ਯੂਨੀਅਨ ਕੋਟਕਪੂਰਾ ਦੇ ਪ੍ਰਧਾਨ ਜਗਤਾਰ ਸਿੰਘ ਜੱਗਾ ਬਰਾੜ ਖਾਰਾ ਨੂੰ ਆਮ ਆਦਮੀ ਪਾਰਟੀ ਨੇ ਯੂਥ ਵਿੰਗ ਦਾ ਜੁਆਇੰਟ ਸੈਕਟਰੀ ਪੰਜਾਬ ਲਗਾਇਆ ਹੈ। ਉਨ੍ਹਾਂ ਇਸ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਪਾਰਟੀ ਪ੍ਰਧਾਨ ਅਮਨ ਅਰੋੜਾ, ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ ਹੈ।
ਅਜੀਤ ਡੈਸਕ
19-10-2026