19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਸੰਧਵਾਂ ਵਿਖੇ ਓਪਨ ਕਾਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ

ਕੋਟਕਪੂਰਾ, 18 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਦੇ ਕ੍ਰਿਕਟ ਗਰਾਊਂਡ ਵਿਖੇ ਕਰਵਾਏ ਗਏ ਪਹਿਲੇ ਓਪਨ ਕਾਸਕੋ ਕ੍ਰਿਕਟ ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਕੋਟਕਪੂਰਾ, 18 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਦੇ ਕ੍ਰਿਕਟ ਗਰਾਊਂਡ ਵਿਖੇ ਕਰਵਾਏ ਗਏ ਪਹਿਲੇ ਓਪਨ ਕਾਸਕੋ ਕ੍ਰਿਕਟ ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਪ੍ਰਧਾਨ ਗੋਲਡੀ ਸ਼ਰਮਾ, ਮੀਤ ਪ੍ਰਧਾਨ ਜਸਪ੍ਰੀਤ ਸਿੰਘ, ਟੀਮ ਮੈਨੇਜਰ ਲਵਲੀ ਗਰੋਵਰ, ਸਕੱਤਰ ਦੀਪਕ ਸ਼ਰਮਾ, ਸਲਾਹਕਾਰ ਗਗਨਦੀਪ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਭਜੋਤ ਸਿੰਘ, ਸਹਾਇਕ ਮੈਨੇਜਰ ਮਾਨਵ ਕੌੜਾ, ਮੈਂਬਰ ਸਰਬਜੀਤ ਸਿੰਘ ਅਤੇ ਤਨਿਸ਼ ਗੁਪਤਾ ਅਤੇ ਅੰਪਾਇਰ ਯੁਵਰਾਜ ਮਿੱਤਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ’ਚ ਲਿਫ਼ਟਿੰਗ ਦੀ ਮੱਧਮ ਗਤੀ ਕਾਰਨ ਬੋਰੀਆਂ ਦੇ ਲੱਗੇ ਅੰਬਾਰ ਅਗਲੀ ਖ਼ਬਰ ਵਾਰਡ ਨੰਬਰ 7 ਦੀਆਂ ਨਵੀਆਂ ਬਣੀਆਂ ਗਲੀਆਂ ਟੁੱਟਣ ਲੱਗੀਆਂ
Ad Position 24