ਦੁੱਖ ਸਾਂਝਾ ਕੀਤਾ
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਵਾਸੀ ਵੀਰਪਾਲ ਕੌਰ ਦੇ ਦਿਹਾਂਤ ’ਤੇ ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਤੇ ਪੁੱਤਰੀ ਨਵਜੋਤ ਕੌਰ ਨਾਲ ਅਫ਼ਸੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਪਰਮਵੀਰ ਸਿੰਘ ਢਿੱਲੋਂ, ਇਕਬਾਲ ਸਿੰਘ ਸੰਗੂਧੌਣ, ਮਨਜੀਤ ਸਿੰਘ ਬਰਾੜ, ਮੁਖ਼ਤਿਆਰ ਸਿੰਘ, ਜਸਪ੍ਰੀਤ ਸਿੰਘ ਮਾਨ, ਨੈਬ ਸਿੰਘ, ਸ਼ਮਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।
ਅਜੀਤ ਡੈਸਕ
20-10-2026